੨ ਸਮੂਏਲ 4:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸ਼ਾਊਲ ਦੇ ਪੁੱਤਰ ਦੇ ਦੋ ਮਨੁੱਖ ਸਨ ਜੋ ਟੋਲੀਆਂ ਦੇ ਪ੍ਰਧਾਨ ਸਨ, ਇੱਕ ਦਾ ਨਾਮ ਬਆਨਾਹ ਅਤੇ ਦੂਜੇ ਦਾ ਨਾਮ ਰੇਕਾਬ ਸੀ, ਇਹ ਦੋਵੇਂ ਬਿਨਯਾਮੀਨ ਦੇ ਵੰਸ਼ ਵਿੱਚੋਂ ਬੇਰੋਥੀ ਰਿੰਮੋਨ ਦੇ ਪੁੱਤਰ ਸਨ। ਕਿਉਂ ਜੋ ਬੇਰੋਥੀ ਵੀ ਬਿਨਯਾਮੀਨ ਵਿੱਚ ਹੀ ਗਿਣਿਆ ਜਾਂਦਾ ਸੀ। See the chapterਪਵਿੱਤਰ ਬਾਈਬਲ O.V. Bible (BSI)2 ਸ਼ਾਊਲ ਦੇ ਪੁੱਤ੍ਰ ਦੇ ਦੋ ਮਨੁੱਖ ਸਨ ਜੋ ਜਥਿਆਂ ਦੇ ਸਰਦਾਰ ਸਨ, ਇੱਕ ਦਾ ਨਾਉਂ ਬਆਨਾਹ ਅਤੇ ਦੂਜੇ ਦਾ ਨਾਉਂ ਰੇਕਾਬ ਸੀ। ਏਹ ਦੋਵੇਂ ਬਿਨਯਾਮੀਨ ਦੇ ਵੰਸ ਵਿੱਚੋਂ ਬੇਰੋਥੀ ਰਿੰਮੋਨ ਦੇ ਪੁੱਤ੍ਰ ਸਨ ਕਿਉਂ ਜੋ ਬੇਰੋਥੀ ਵੀ ਬਿਨਯਾਮੀਨ ਵਿੱਚ ਹੀ ਗਿਣਿਆ ਜਾਂਦਾ ਸੀ See the chapterਪਵਿੱਤਰ ਬਾਈਬਲ2 ਦੋ ਆਦਮੀ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਵੇਖਣ ਲਈ ਆਏ। ਇਹ ਦੋਨੋ ਆਦਮੀ ਸੈਨਾ ਵਿੱਚ ਕਪਤਾਨ ਸਨ ਜਿਨ੍ਹਾਂ ਦੇ ਨਾਉਂ ਬਆਨਾਹ ਅਤੇ ਰੇਕਾਬ ਸੀ। ਇਹ ਦੋਨੋ ਬਿਨਯਾਮੀਨ ਦੇ ਵੰਸ਼ ਵਿੱਚੋਂ ਬੇਰੋਥੀ ਰਿੰਮੋਨ ਦੇ ਪੁੱਤਰ ਸਨ। (ਕਿਉਂ ਕਿ ਬੇਰੋਥੀ ਦਾ ਨਗਰ ਵੀ ਬਿਨਯਾਮੀਨ ਪਰਿਵਾਰ-ਸਮੂਹ ਵਿੱਚ ਹੀ ਗਿਣਿਆ ਜਾਂਦਾ ਸੀ। See the chapter |