੨ ਸਮੂਏਲ 4:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿਉਂ ਜੋ ਜਿਸ ਵੇਲੇ ਉਹ ਘਰ ਦੇ ਵਿੱਚ ਆਏ ਤਾਂ ਉਹ ਆਪਣੀ ਕੋਠੜੀ ਵਿੱਚ ਮੰਜੇ ਉੱਤੇ ਸੁੱਤਾ ਪਿਆ ਸੀ। ਸੋ ਉਨ੍ਹਾਂ ਨੇ ਉਸ ਨੂੰ ਮਾਰ ਦਿੱਤਾ ਅਤੇ ਉਹ ਦਾ ਸਿਰ ਲਾਹ ਲਿਆ ਅਤੇ ਉਸ ਸਿਰ ਨੂੰ ਲੈ ਕੇ ਰਾਤੋ ਰਾਤ ਅਰਾਬਾਹ ਨਾਮਕ ਵਾਦੀ ਦੇ ਰਾਹ ਵਿੱਚੋਂ ਭੱਜ ਗਏ। See the chapterਪਵਿੱਤਰ ਬਾਈਬਲ O.V. Bible (BSI)7 ਕਿਉਂ ਜੋ ਜਿਸ ਵੇਲੇ ਓਹ ਘਰ ਦੇ ਵਿੱਚ ਆਏ ਤਾਂ ਉਹ ਆਪਣੀ ਕੋਠੜੀ ਵਿੱਚ ਮੰਜੇ ਉੱਤੇ ਸੁੱਤਾ ਪਿਆ ਸੀ। ਸੋ ਉਨ੍ਹਾਂ ਨੇ ਉਸ ਨੂੰ ਮਾਰ ਕੇ ਵੱਢ ਸੁੱਟਿਆ ਅਤੇ ਉਹ ਦਾ ਸਿਰ ਲਾਹ ਲਿਆ ਅਤੇ ਉਸ ਸਿਰ ਨੂੰ ਲੈ ਕੇ ਸਾਰੀ ਰਾਤ ਮਦਾਨ ਦੇ ਰਾਹ ਭੱਜੇ ਗਏ See the chapter |