੨ ਸਮੂਏਲ 4:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤਰ ਸਨ ਉੱਤਰ ਦੇ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਨੇ ਮੇਰੀ ਜਾਨ ਨੂੰ ਸਾਰਿਆਂ ਦੁੱਖਾਂ ਤੋਂ ਛੁਟਕਾਰਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)9 ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤ੍ਰ ਸਨ ਉੱਤਰ ਦੇ ਕੇ ਆਖਿਆ ਭਈ ਜੀਉਂਦੇ ਯਹੋਵਾਹ ਦੀ ਸੌਂਹ ਜਿਸ ਨੇ ਮੇਰੀ ਜਿੰਦ ਨੂੰ ਸਭਨਾਂ ਦੁਖਾਂ ਵਿੱਚੋਂ ਛੁਟਕਾਰਾ ਦਿੱਤਾ See the chapterਪਵਿੱਤਰ ਬਾਈਬਲ9 ਪਰ ਦਾਊਦ ਨੇ ਰੇਕਾਬ ਅਤੇ ਉਸ ਦੇ ਭਰਾ ਬਆਨਾਹ ਨੂੰ ਆਖਿਆ, “ਜਿਉਂਦੇ ਜੀਅ ਯਹੋਵਾਹ ਦੀ ਸੌਂਹ, ਜਿਸਨੇ ਮੇਰੀ ਜਾਨ ਨੂੰ ਸਭਨਾਂ ਦੁੱਖਾਂ ਤੋਂ ਛੁਟਕਾਰਾ ਦਿੱਤਾ। See the chapter |