੨ ਸਮੂਏਲ 7:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਦ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)2 ਤਦ ਪਾਤਸ਼ਾਹ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਜੋ ਮੈਂ ਦਿਆਰ ਦੀਆਂ ਲਕੜੀਆਂ ਦੇ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਸੰਦੂਕ ਪੜਦਿਆਂ ਦੇ ਵਿਚਕਾਰ ਰਹਿੰਦਾ ਹੈ See the chapterਪਵਿੱਤਰ ਬਾਈਬਲ2 ਪਾਤਸ਼ਾਹ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਜੋ ਦਿਆਰ ਦੀ ਲੱਕੜ ਤੋਂ ਤਿਆਰ ਹੋਏ ਵੱਧੀਆ ਮਹਿਲ ਵਿੱਚ ਰਹਿੰਦਾ ਹਾਂ ਪਰ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਤੰਬੂ ਵਿੱਚ ਹੀ ਅਜੇ ਪਿਆ ਹੈ। ਸਾਨੂੰ ਉਸ ਪਵਿੱਤਰ ਸੰਦੂਕ ਲਈ ਵੱਧੀਆ ਇਮਾਰਤ ਤਿਆਰ ਕਰਵਾਉਣੀ ਚਾਹੀਦੀ ਹੈ।” See the chapter |