੨ ਸਮੂਏਲ 9:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸ਼ਾਊਲ ਦੇ ਘਰਾਣੇ ਦਾ ਸੀਬਾ ਨਾਮ ਦਾ ਇੱਕ ਸੇਵਕ ਸੀ ਜਦ ਉਨ੍ਹਾਂ ਨੇ ਉਸ ਨੂੰ ਦਾਊਦ ਕੋਲ ਸੱਦਿਆ ਤਾਂ ਰਾਜਾ ਨੇ ਉਸ ਨੂੰ ਪੁੱਛਿਆ, ਤੂੰ ਸੀਬਾ ਹੈਂ? ਉਹ ਬੋਲਿਆ, ਜੀ ਤੁਹਾਡਾ ਸੇਵਕ ਮੈਂ ਉਹੋ ਹੀ ਹਾਂ। See the chapterਪਵਿੱਤਰ ਬਾਈਬਲ O.V. Bible (BSI)2 ਸ਼ਾਊਲ ਦੇ ਘਰਾਣੇ ਦਾ ਇੱਕ ਸੀਬਾ ਨਾਮੇ ਟਹਿਲੂਆ ਸੀ ਸੋ ਜਾਂ ਉਨ੍ਹਾਂ ਨੇ ਉਸ ਨੂੰ ਦਾਊਦ ਕੋਲ ਸੱਦਿਆ ਤਾਂ ਪਾਤਸ਼ਾਹ ਨੇ ਉਸਨੂੰ ਆਖਿਆ, ਤੂੰ ਸੀਬਾ ਹੈਂ? ਉਹ ਬੋਲਿਆ, ਜੀ ਤੁਹਾਡਾ ਸੇਵਕ ਮੈਂ ਉਹੋ ਹੀ ਹਾਂ See the chapterਪਵਿੱਤਰ ਬਾਈਬਲ2 ਸ਼ਾਊਲ ਦੇ ਪਰਿਵਾਰ ਵਿੱਚ ਇੱਕ ਸੀਬਾ ਨਾਉਂ ਦਾ ਸੇਵਕ ਸੀ ਤਾਂ ਦਾਊਦ ਦੇ ਸੇਵਕਾਂ ਨੇ ਸੀਬਾ ਨੂੰ ਦਾਊਦ ਕੋਲ ਸੱਦਿਆ ਤਾਂ ਦਾਊਦ ਪਾਤਸ਼ਾਹ ਨੇ ਸੀਬਾ ਨੂੰ ਪੁੱਛਿਆ, “ਕੀ ਤੂੰ ਸੀਬਾ ਹੈਂ?” ਸੀਬਾ ਨੇ ਕਿਹਾ, “ਹਾਂ ਜੀ, ਮੈਂ ਤੁਹਾਡਾ ਸੇਵਕ ਸੀਬਾ ਹਾਂ।” See the chapter |