Online Bible

- Advertisements -




੨ ਸਮੂਏਲ 9:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਦ ਰਾਜਾ ਨੇ ਉਹ ਨੂੰ ਪੁੱਛਿਆ, ਉਹ ਕਿੱਥੇ ਹੈ? ਸੀਬਾ ਨੇ ਰਾਜਾ ਨੂੰ ਆਖਿਆ ਵੇਖੋ ਲੋ-ਦੇਬਾਰ ਵਿੱਚ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰ ਵਿੱਚ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

4 ਤਦ ਪਾਤਸ਼ਾਹ ਨੇ ਉਹ ਨੂੰ ਪੁੱਛਿਆ, ਉਹ ਕਿੱਥੇ ਹੈ? ਸੀਬਾ ਨੇ ਪਾਤਸ਼ਾਹ ਨੂੰ ਆਖਿਆ, ਵੇਖੋ ਲੋਦਬਾਰ ਵਿੱਚ ਅੰਮੀਏਲ ਦੇ ਪੁੱਤ੍ਰ ਮਾਕੀਰ ਦੇ ਘਰ ਵਿੱਚ ਹੈ

See the chapter Copy

ਪਵਿੱਤਰ ਬਾਈਬਲ

4 ਪਾਤਸ਼ਾਹ ਨੇ ਸੀਬਾ ਨੂੰ ਆਖਿਆ, “ਇਹ ਪੁੱਤਰ ਕਿੱਥੇ ਹੈ?” ਸੀਬਾ ਨੇ ਆਖਿਆ, “ਉਹ ਇਸ ਵਕਤ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰ ਲੋਦਬਾਰ ਵਿੱਚ ਹੈ।”

See the chapter Copy




੨ ਸਮੂਏਲ 9:4

Follow us:

Advertisements


Advertisements