2 ਥੱਸਲੁ 3:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)5 ਅਤੇ ਪ੍ਰਭੁ ਤੁਹਾਡਿਆਂ ਮਨਾਂ ਨੂੰ ਪਰਮੇਸ਼ੁਰ ਦੇ ਪ੍ਰੇਮ ਅਤੇ ਮਸੀਹ ਦੇ ਸਬਰ ਦੇ ਰਾਹ ਪਾਈ ਰੱਖੇ।। See the chapterਪਵਿੱਤਰ ਬਾਈਬਲ (Revised Common Language North American Edition)5 ਪ੍ਰਭੂ ਤੁਹਾਡੇ ਦਿਲਾਂ ਦੀ ਅਗਵਾਈ ਪਰਮੇਸ਼ਰ ਦੇ ਪਿਆਰ ਵੱਲ ਕਰਨ ਅਤੇ ਤੁਹਾਨੂੰ ਮਸੀਹ ਦੇ ਧੀਰਜ ਵਿੱਚ ਪੱਕਾ ਕਰਨ । See the chapterਪੰਜਾਬੀ ਮੌਜੂਦਾ ਤਰਜਮਾ5 ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ਵਰ ਦੇ ਪਿਆਰ ਅਤੇ ਮਸੀਹ ਦੀ ਲਗਨ ਵੱਲ ਸੇਧ ਦੇਵੇ। See the chapterPunjabi Standard Bible5 ਹੁਣ ਪ੍ਰਭੂ ਤੁਹਾਡੇ ਦਿਲਾਂ ਦੀ ਪਰਮੇਸ਼ਰ ਦੇ ਪ੍ਰੇਮ ਵੱਲ ਅਤੇ ਮਸੀਹ ਦੇ ਧੀਰਜ ਵੱਲ ਅਗਵਾਈ ਕਰੇ। See the chapterਪਵਿੱਤਰ ਬਾਈਬਲ5 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡੇ ਹਿਰਦਿਆਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ। See the chapter |