Online Bible

- Advertisements -




ਦਾਨੀਏਲ 2:41 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

41 ਤੁਸੀਂ ਜੋ ਮੂਰਤੀ ਦੇ ਪੈਰ ਤੇ ਉਂਗਲੀਆਂ ਨੂੰ ਦੇਖਿਆ ਜੋ ਕੁਝ ਤਾਂ ਘੁਮਿਆਰਾਂ ਦੀ ਮਿੱਟੀ ਦੀਆਂ ਕੁਝ ਲੋਹੇ ਦੀਆਂ ਸਨ, ਇਸ ਲਈ ਉਸ ਰਾਜ ਵਿੱਚ ਵੰਡ ਪੈ ਜਾਵੇਗੀ ਅਤੇ ਪਰ ਉਸ ਵਿੱਚ ਲੋਹੇ ਦੀ ਤਕੜਾਈ ਹੋਵੇਗੀ, ਜਿਵੇਂ ਤੁਸੀਂ ਘੁਮਿਆਰ ਦੀ ਮਿੱਟੀ ਦੇ ਨਾਲ ਲੋਹਾ ਵੀ ਮਿਲਿਆ ਹੋਇਆ ਦੇਖਿਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

41 ਅਤੇ ਜੋ ਤੁਸਾਂ ਵੇਖਿਆ ਕਿ ਉਹ ਦੇ ਪੈਰ ਤੇ ਉਂਗਲੀਆਂ ਕੁਝ ਤਾਂ ਘੁਮਿਆਰਾਂ ਦੀ ਮਿੱਟੀ ਦੀਆਂ ਅਤੇ ਕੁਝ ਲੋਹੇ ਦੀਆਂ ਸਨ ਸੋ ਉਸ ਰਾਜ ਵਿੱਚ ਵੰਡ ਪੈ ਜਾਵੇਗੀ ਅਤੇ ਜਿਵੇਂ ਤੁਸਾਂ ਵੇਖਿਆ ਹੈ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਤਿਵੇਂ ਉਸ ਵਿੱਚ ਲੋਹੇ ਦੀ ਤਕੜਾਈ ਹੋਵੇਗੀ

See the chapter Copy

ਪਵਿੱਤਰ ਬਾਈਬਲ

41 “ਤੁਸੀਂ ਦੇਖਿਆ ਸੀ ਕਿ ਬੁੱਤ ਦੇ ਪੈਰ ਅੱਧੇ ਮਿੱਟੀ ਅਤੇ ਅੱਧੇ ਲੋਹੇ ਦੇ ਬਣੇ ਹੋਏ ਸਨ। ਇਸਦਾ ਅਰਬ ਹੈ ਕਿ ਚੌਬਾ ਰਾਜ ਇੱਕ ਵੰਡਿਆ ਹੋਇਆ ਰਾਜ ਹੋਵੇਗਾ। ਇਸ ਵਿੱਚ ਕੁਝ ਲੋਹੇ ਦੀ ਤਾਕਤ ਹੋਵੇਗੀ ਕਿਉਂ ਕਿ ਤੁਸੀਂ ਲੋਹੇ ਨੂੰ ਮਿੱਟੀ ਨਾਲ ਰਲਿਆ ਹੋਇਆ ਦੇਖਿਆ ਸੀ।

See the chapter Copy




ਦਾਨੀਏਲ 2:41

Follow us:

Advertisements


Advertisements