ਦਾਨੀਏਲ 2:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਰਾਜੇ ਨੇ ਕਸਦੀਆਂ ਨੂੰ ਉੱਤਰ ਦਿੱਤਾ ਕਿ ਗੱਲ ਮੇਰੇ ਮਨ ਵਿੱਚੋਂ ਜਾਂਦੀ ਰਹੀ ਹੈ। ਜੇ ਤੁਸੀਂ ਸੁਫ਼ਨਾ ਨਾ ਦੱਸੋ ਅਤੇ ਉਹ ਦਾ ਅਰਥ ਨਾ ਸੁਣਾਓ ਤਾਂ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ ਅਤੇ ਤੁਹਾਡੇ ਘਰ ਕੂੜੇ ਦੇ ਢੇਰ ਬਣਨਗੇ! See the chapterਪਵਿੱਤਰ ਬਾਈਬਲ O.V. Bible (BSI)5 ਰਾਜੇ ਨੇ ਕਸਦੀਆਂ ਨੂੰ ਉੱਤਰ ਦਿੱਤਾ ਕਿ ਗੱਲ ਮੇਰੇ ਚਿੱਤ ਵਿੱਚੋਂ ਜਾਂਦੀ ਰਹੀ ਹੈ । ਜੇ ਤੁਸੀਂ ਸੁਫ਼ਨਾ ਨਾ ਦੱਸੋ ਅਤੇ ਉਹ ਦਾ ਅਰਥ ਨਾ ਸੁਣਾਓ ਤਾਂ ਤੁਸੀਂ ਟੁਕੜੇ ਟੁਕੜੇ ਕੀਤੇ ਜਾਓਗੇ ਅਤੇ ਤੁਹਾਡੇ ਘਰ ਕੂੜੇ ਦੀਆਂ ਢੇਰੀਆਂ ਬਣਨਗੇ! See the chapterਪਵਿੱਤਰ ਬਾਈਬਲ5 ਤਾਂ ਰਾਜੇ ਨਬੂਕਦਨੱਸਰ ਨੇ ਉਨ੍ਹਾਂ ਬੰਦਿਆਂ ਨੂੰ ਆਖਿਆ, “ਨਹੀਂ, ਤੁਹਾਨੂੰ ਚਾਹੀਦਾ ਹੈ ਕਿ ਮੇਰੇ ਸੁਪਨੇ ਬਾਰੇ ਦੱਸੋਁ। ਅਤੇ ਫ਼ੇਰ ਤੁਹਾਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਸਦਾ ਕੀ ਅਰਬ ਹੈ। ਜੇ ਤੁਸੀਂ ਇਹ ਗੱਲਾਂ ਨਹੀਂ ਦੱਸੋਁਗੇ ਤਾਂ ਮੈਂ ਹੁਕਮ ਦੇ ਦਿਆਂਗਾ ਕਿ ਤੁਹਾਡੇ ਟੁਕੜੇ-ਟੁਕੜੇ ਕਰ ਦਿੱਤੇ ਜਾਣ। ਅਤੇ ਮੈਂ ਹੁਕਮ ਦਿਆਂਗਾ ਕਿ ਤੁਹਾਡੇ ਘਰ ਉਦੋਂ ਤੀਕ ਤਬਾਹ ਕੀਤੇ ਜਾਣ ਜਦੋਂ ਤੀਕ ਕਿ ਉਹ ਮਲਬੇ ਦੇ ਢੇਰ ਬਣਕੇ ਨਾ ਰਹਿ ਜਾਣ। See the chapter |