ਦਾਨੀਏਲ 2:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਹਨਾਂ ਨੇ ਫੇਰ ਦੂਜੀ ਵਾਰੀ ਬੇਨਤੀ ਕਰ ਕੇ ਆਖਿਆ, ਰਾਜਾ ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਵੇ ਤਾਂ ਅਸੀਂ ਉਹ ਦਾ ਅਰਥ ਦੱਸਾਂਗੇ। See the chapterਪਵਿੱਤਰ ਬਾਈਬਲ O.V. Bible (BSI)7 ਉਨ੍ਹਾਂ ਨੇ ਫੇਰ ਦੂਜੀ ਵਾਰ ਅਰਦਾਸ ਕਰ ਕੇ ਆਖਿਆ, ਮਹਾਰਾਜਾ ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਵੇ ਤਾਂ ਅਸੀਂ ਉਹ ਦਾ ਅਰਥ ਦੱਸਾਂਗੇ See the chapterਪਵਿੱਤਰ ਬਾਈਬਲ7 ਇੱਕ ਵਾਰੀ ਫ਼ੇਰ ਸਿਆਣਿਆਂ ਨੇ ਰਾਜੇ ਨੂੰ ਆਖਿਆ, “ਕਿਰਪਾ ਕਰਕੇ ਸਾਨੂੰ ਸੁਪਨੇ ਬਾਰੇ ਦੱਸੋ, ਅਤੇ ਅਸੀਂ ਤੁਹਾਨੂੰ ਇਹ ਦੱਸ ਦੇਵਾਂਗੇ ਕਿ ਸੁਪਨੇ ਦਾ ਕੀ ਅਰਬ ਹੈ।” See the chapter |