Online Bible

- Advertisements -




ਦਾਨੀਏਲ 3:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਭੇਜਿਆ ਕਿ ਸ਼ਹਿਜ਼ਾਦਿਆਂ, ਦੀਵਾਨਾਂ, ਸਰਦਾਰਾਂ, ਨਿਆਂਕਾਰਾਂ, ਭੰਡਾਰੀਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇਕੱਠਾ ਕਰਨ ਤਾਂ ਜੋ ਉਹ ਉਸ ਮੂਰਤੀ ਦੀ ਸਥਾਪਨਾ ਵਿੱਚ ਸ਼ਾਮਿਲ ਹੋਣ ਜਿਹੜੀ ਨਬੂਕਦਨੱਸਰ ਰਾਜਾ ਨੇ ਖੜੀ ਕੀਤੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

2 ਤਦ ਨਬੂਕਦਨੱਸਰ ਰਾਜਾ ਨੇ ਲੋਕਾਂ ਨੂੰ ਘੱਲਿਆ ਕਿ ਸ਼ਜ਼ਾਦਿਆਂ, ਦੀਵਾਨਾਂ, ਸਰਦਾਰਾਂ ਨਿਆਉਂਕਾਰਾਂ, ਭੰਡਾਰਿਆਂ, ਸਲਾਹਕਾਰਾਂ, ਕਪਤਾਨਾਂ ਤੇ ਸੂਬਿਆਂ ਦੇ ਸਭਨਾਂ ਹਾਕਮਾਂ ਨੂੰ ਇੱਕਠਾ ਕਰਨ ਤਾਂ ਜੋ ਓਹ ਉਸ ਮੂਰਤ ਨੂੰ ਪਵਿੱਤ੍ਰ ਕਰ ਕੇ ਥਾਪਣ ਜਿਹੜੀ ਨਬੂਕਦਨੱਸਰ ਨੇ ਖੜੀ ਕੀਤੀ ਸੀ

See the chapter Copy

ਪਵਿੱਤਰ ਬਾਈਬਲ

2 ਫ਼ੇਰ ਰਾਜੇ ਨੇ ਆਪਣੇ ਰਾਜ ਦੇ ਸੂਬੇਦਾਰਾਂ, ਮਹੱਤਵਪੂਰਣ ਅਧਿਕਾਰੀਆਂ, ਰਾਜਪਾਲਾਂ, ਸਲਾਹਕਾਰਾਂ, ਖਜਾਨਚੀਆਂ, ਨਿਆਂਕਾਰਾਂ, ਹਾਕਮਾਂ ਅਤੇ ਹੋਰ ਸਾਰੇ ਅਧਿਕਾਰੀਆਂ ਨੂੰ ਇਕੱਠੇ ਹੋਕੇ ਆਉਣ ਲਈ ਆਖਿਆ। ਰਾਜਾ ਚਾਹੁੰਦਾ ਸੀ ਕਿ ਇਹ ਸਾਰੇ, ਰਾਜੇ ਦੁਆਰਾ ਸਥਾਪਿਤ ਕੀਤੇ ਗਏ ਬੁੱਤ ਦੀ ਸਮਰਪਨ-ਰਸਮ ਉੱਤੇ ਆਉਣ।

See the chapter Copy




ਦਾਨੀਏਲ 3:2

Follow us:

Advertisements


Advertisements