ਦਾਨੀਏਲ 5:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਬੇਲਸ਼ੱਸਰ ਨੇ ਨਸ਼ਾ ਚੱਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ, ਲਿਆਂਦੇ ਜਾਣ ਤਾਂ ਜੋ ਰਾਜਾ, ਉਹ ਦੇ ਪਰਧਾਨ, ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖ਼ੈਲਾਂ ਉਹਨਾਂ ਵਿੱਚੋਂ ਨਸ਼ਾ ਪੀਣ। See the chapterਪਵਿੱਤਰ ਬਾਈਬਲ O.V. Bible (BSI)2 ਬੇਲਸ਼ੱਸਰ ਨੇ ਨਸ਼ਾ ਚਖਦੇ ਹੋਏ ਆਗਿਆ ਦਿੱਤੀ ਕਿ ਸੋਨੇ ਤੇ ਚਾਂਦੀ ਦੇ ਭਾਂਡੇ ਜਿਹੜੇ ਨਬੂਕਦਨੱਸਰ ਉਹ ਦੇ ਪਿਤਾ ਨੇ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢੇ ਸਨ ਲਿਆਂਦੇ ਜਾਣ ਤਾਂ ਜੋ ਰਾਜਾ ਤੇ ਉਹ ਦੇ ਪਰਧਾਨ ਤੇ ਉਹ ਦੀਆਂ ਰਾਣੀਆਂ ਤੇ ਉਹ ਦੀਆਂ ਰਖੇਲਾਂ ਉਨ੍ਹਾਂ ਵਿੱਚੋਂ ਨਸ਼ਾ ਪੀਣ See the chapterਪਵਿੱਤਰ ਬਾਈਬਲ2 ਜਦੋਂ ਰਾਜਾ ਆਪਣੀ ਮੈਅ ਪੀ ਰਿਹਾ ਸੀ, ਉਸ ਨੇ ਆਪਣੇ ਸੇਵਾਦਾਰਾਂ ਨੂੰ ਸੋਨੇ ਅਤੇ ਚਾਂਦੀ ਦੇ ਪਿਆਲੇ ਲਿਆਉਣ ਦਾ ਹੁਕਮ ਦਿੱਤਾ। ਇਹ ਓਹੀ ਪਿਆਲੇ ਸਨ ਜਿਹੜੇ ਉਸ ਦੇ ਪਿਤਾ ਨਬੂਕਦਨੱਸਰ ਨੇ ਯਰੂਸ਼ਲਮ ਦੇ ਮੰਦਰ ਵਿੱਚੋਂ ਲਿਆਂਦੇ ਸਨ, ਤਾਂ ਜੋ ਰਾਜੇ, ਉਸ ਦੇ ਅਧਿਕਾਰੀ, ਉਸ ਦੀਆਂ ਪਤਨੀਆਂ ਅਤੇ ਉਸ ਦੇ ਸੇਵਕ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀ ਸੱਕਣ। See the chapter |