Online Bible

- Advertisements -




ਉਪਦੇਸ਼ਕ 1:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਜੋ ਹੋਇਆ ਓਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ, ਅਤੇ ਸੂਰਜ ਦੇ ਹੇਠ ਕੋਈ ਨਵੀਂ ਗੱਲ ਨਹੀਂ।

See the chapter Copy

ਪਵਿੱਤਰ ਬਾਈਬਲ

9 ਸਾਰੀਆਂ ਚੀਜ਼ਾਂ ਓਸੇ ਤਰ੍ਹਾਂ ਰਹਿੰਦੀਆਂ ਹਨ ਜਿਵੇਂ ਉਹ ਅਤੀਤ ਸਮਿਆਂ ਵਿੱਚ ਸਨ। ਜਿਹੜੀਆਂ ਗੱਲਾਂ ਵਾਪਰਦੀਆਂ ਰਹੀਆਂ, ਵਾਪਰਦੀਆਂ ਰਹਿਣਗੀਆਂ। ਇਸ ਦੁਨੀਆਂ ਵਿੱਚ ਕੁਝ ਵੀ ਨਵਾਂ ਨਹੀਂ ਹੈ।

See the chapter Copy




ਉਪਦੇਸ਼ਕ 1:9

Follow us:

Advertisements


Advertisements