ਉਪਦੇਸ਼ਕ 12:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜਦ ਤੱਕ ਸੂਰਜ ਅਤੇ ਚਾਨਣ, ਚੰਦਰਮਾ ਅਤੇ ਤਾਰੇ ਹਨੇਰੇ ਨਹੀਂ ਹੁੰਦੇ ਅਤੇ ਮੀਂਹ ਵਰ੍ਹਨ ਤੋਂ ਬਾਅਦ ਬੱਦਲ ਮੁੜ ਆਉਣ See the chapterਪਵਿੱਤਰ ਬਾਈਬਲ O.V. Bible (BSI)2 ਜਦ ਤੀਕਰ ਸੂਰਜ ਅਤੇ ਚਾਨਣ, ਅਤੇ ਚੰਦਰਮਾ ਅਤੇ ਤਾਰੇ ਅਨ੍ਹੇਰੇ ਨਹੀਂ ਹੁੰਦੇ, ਅਤੇ ਬੱਦਲ ਵਰ੍ਹਨ ਦੇ ਪਿੱਛੋਂ ਫੇਰ ਨਹੀਂ ਮੁੜਦੇ,- See the chapterਪਵਿੱਤਰ ਬਾਈਬਲ2 ਇਸਤੋਂ ਪਹਿਲਾਂ ਕਿ ਸੂਰਜ, ਚੰਨ ਅਤੇ ਤਾਰੇ ਅੰਧਕਾਰ ਬਣ ਜਾਣ। ਅਤੇ ਬੱਦਲ ਇੱਕ ਤੂਫਾਨ ਤੋਂ ਬਾਦ ਦੂਸਰੇ ਤੂਫਾਨ ਵਾਂਗ ਆਉਣ। See the chapter |