ਉਪਦੇਸ਼ਕ 2:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਉਹ ਸਭ ਕੁਝ ਜੋ ਮੇਰੀਆਂ ਅੱਖਾਂ ਮੰਗਦੀਆਂ ਸਨ, ਮੈਂ ਉਹਨਾਂ ਕੋਲੋਂ ਦੂਰ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਰੋਕਿਆ, ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਸਭ ਕੁਝ ਜੋ ਮੇਰੀਆਂ ਅੱਖੀਆ ਮੰਗਦੀਆਂ ਸਨ ਮੈਂ ਓਹਨਾਂ ਕੋਲੋਂ ਪਰੇ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਵਰਜਿਆ ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ See the chapterਪਵਿੱਤਰ ਬਾਈਬਲ10 ਜੋ ਕੁਝ ਵੀ ਮੇਰੀਆਂ ਅੱਖਾਂ ਨੇ ਵੇਖਿਆ ਅਤੇ ਚਾਹਿਆ ਮੈਂ ਹਾਸਿਲ ਕਰ ਲਿਆ। ਮੈਂ ਆਪਣੇ ਦਿਲ ਲਈ ਕਿਸੇ ਵੀ ਪ੍ਰਸੰਨਤਾ ਤੋਂ ਇਨਕਾਰ ਨਹੀਂ ਕਰਦਾ, ਅਸਲ ਵਿੱਚ, ਮੇਰੇ ਦਿਲ ਨੇ ਮੇਰੇ ਕੀਤੇ ਹਰ ਕੰਮ ਵਿੱਚ ਪ੍ਰਸੰਨਤਾ ਮਹਿਸੂਸ ਕੀਤੀ, ਅਤੇ ਇਹੀ ਹੈ ਜੋ ਮੈਂ ਆਪਣੇ ਸਾਰੇ ਕੰਮ ਤੋਂ ਪ੍ਰਾਪਤ ਕੀਤਾ। See the chapter |