ਉਪਦੇਸ਼ਕ 2:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਤਦ ਮੈਂ ਵੇਖਿਆ ਕਿ ਜਿਵੇਂ ਚਾਨਣ ਹਨੇਰੇ ਨਾਲੋਂ ਉੱਤਮ ਹੈ, ਉਸੇ ਤਰ੍ਹਾਂ ਹੀ ਮੂਰਖਤਾਈ ਨਾਲੋਂ ਬੁੱਧ ਉੱਤਮ ਹੈ। See the chapterਪਵਿੱਤਰ ਬਾਈਬਲ O.V. Bible (BSI)13 ਤਦ ਮੈਂ ਡਿੱਠਾ ਭਈ ਜਿਵੇਂ ਚਾਨਣ ਅਨ੍ਹੇਰੇ ਨਾਲੋਂ ਉੱਤਮ ਹੈ ਤਿਵੇਂ ਹੀ ਮੂਰਖਤਾਈ ਨਾਲੋਂ ਬੁੱਧ ਸਰੇਸ਼ਟ ਹੈ See the chapterਪਵਿੱਤਰ ਬਾਈਬਲ13 ਮੈਂ ਦੇਖਿਆ ਕਿ ਅਕਲਮਂਦੀ ਬੇਵਕੂਫ਼ੀ ਉੱਪਰ ਓਸੇ ਤਰ੍ਹਾਂ ਲਾਭਦਾਇੱਕ ਹੈ ਜਿਵੇਂ ਰੌਸ਼ਨੀ ਹਨੇਰੇ ਉੱਪਰ ਲਾਭਦਾਇੱਕ ਹੈ। See the chapter |