ਉਪਦੇਸ਼ਕ 2:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਸਗੋਂ ਮੈਂ ਆਪਣੀ ਮਿਹਨਤ ਦੇ ਸਾਰੇ ਕੰਮਾਂ ਤੋਂ ਅੱਕ ਗਿਆ, ਜੋ ਮੈਂ ਸੂਰਜ ਦੇ ਹੇਠ ਕੀਤਾ ਸੀ, ਕਿਉਂ ਜੋ ਮੈਨੂੰ ਉਹ ਉਸ ਆਦਮੀ ਦੇ ਲਈ ਛੱਡਣਾ ਪਵੇਗਾ ਜੋ ਮੇਰੇ ਤੋਂ ਬਾਅਦ ਆਵੇਗਾ। See the chapterਪਵਿੱਤਰ ਬਾਈਬਲ O.V. Bible (BSI)18 ਸਗੋਂ ਮੈਂ ਆਪਣੇ ਸਾਰੇ ਮਿਹਨਤ ਦੇ ਕੰਮ ਨਾਲ ਜੋ ਸੂਰਜ ਦੇ ਹੇਠ ਕੀਤਾ ਸੀ ਅੱਕ ਗਿਆ ਕਿਉਂ ਜੋ ਮੈਨੂੰ ਉਹ ਉਸ ਆਦਮੀ ਦੇ ਲਈ ਜੋ ਮੈਥੋਂ ਪਿੱਛੋਂ ਆਵੇਗਾ ਛੱਡਣਾ ਪਵੇਗਾ। See the chapterਪਵਿੱਤਰ ਬਾਈਬਲ18 ਮੈਂ ਆਪਣੇ ਸਾਰੇ ਕੰਮਾਂ ਦੇ ਨਤੀਜਿਆਂ ਨੂੰ ਨਫ਼ਰਤ ਕੀਤੀ, ਜਿਸ ਵਾਸਤੇ ਮੈਂ ਇਸ ਦੁਨੀਆਂ ਵਿੱਚ ਸਖਤ ਮਿਹਨਤ ਕੀਤੀ, ਕਿਉਂ ਕਿ ਇਸ ਨੂੰ ਮੈਨੂੰ ਉਸ ਵਿਅਕਤੀ ਲਈ ਛੱਡ ਦੇਣਾ ਪਵੇਗਾ ਜੋ ਮੈਥੋਂ ਮਗਰੋਂ ਆਵੇਗਾ। See the chapter |