ਉਪਦੇਸ਼ਕ 2:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੈਂ ਆਪਣੇ ਲਈ ਬਗੀਚੇ ਅਤੇ ਬਾਗ਼ ਬਣਾਏ ਅਤੇ ਉਹਨਾਂ ਵਿੱਚ ਭਾਂਤ-ਭਾਂਤ ਦੇ ਫਲਾਂ ਵਾਲੇ ਰੁੱਖ ਲਗਾਏ, See the chapterਪਵਿੱਤਰ ਬਾਈਬਲ O.V. Bible (BSI)5 ਮੈਂ ਆਪਣੇ ਲਈ ਬਗੀਚੇ ਅਤੇ ਬਾਗ ਬਣਾਏ ਅਤੇ ਓਹਨਾਂ ਵਿੱਚ ਭਾਂਤ ਭਾਂਤ ਦੇ ਫਲਾਂ ਵਾਲੇ ਬਿਰਛ ਲਾਏ See the chapterਪਵਿੱਤਰ ਬਾਈਬਲ5 ਮੈਂ ਆਪਣੇ ਲਈ ਬਗ਼ੀਚੇ ਅਤੇ ਬਾਗ਼ ਲਗਾਏ ਅਤੇ ਹਰ ਤਰ੍ਹਾਂ ਦੇ ਫ਼ਲਦਾਰ ਰੁੱਖ ਉਗਾਏ। See the chapter |