ਉਪਦੇਸ਼ਕ 2:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਮੈਂ ਦਾਸ ਅਤੇ ਦਾਸੀਆਂ ਮੁੱਲ ਲਏ ਅਤੇ ਮੇਰੇ ਘਰ ਵਿੱਚ ਜੰਮੇ ਹੋਏ ਦਾਸ ਵੀ ਸਨ, ਸਗੋਂ ਮੇਰੇ ਕੋਲ ਉਹਨਾਂ ਸਾਰਿਆਂ ਨਾਲੋਂ ਵੱਧ ਵੱਗਾਂ ਅਤੇ ਇੱਜੜਾਂ ਦੀ ਜ਼ਾਇਦਾਦ ਸੀ, ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ। See the chapterਪਵਿੱਤਰ ਬਾਈਬਲ O.V. Bible (BSI)7 ਮੈਂ ਟਹਿਲੀਏ ਅਤੇ ਟਹਿਲਣਾਂ ਮੁੱਲ ਲਏ ਅਤੇ ਮੇਰੇ ਘਰ ਵਿੱਚ ਜੰਮੇ ਹੋਏ ਟਹਿਲੀਏ ਵੀ ਸਨ, ਨਾਲੇ ਮੇਰੇ ਕੋਲ ਓਹਨਾਂ ਸਭਨਾਂ ਨਾਲੋਂ ਜਿਹੜੇ ਮੈਥੋਂ ਪਹਿਲਾਂ ਯਰੂਸ਼ਲਮ ਵਿੱਚ ਸਨ ਵੱਗਾਂ ਅਤੇ ਇੱਜੜਾਂ ਦੀ ਵਧੀਕ ਜਾਏਦਾਦ ਹੈਸੀ See the chapterਪਵਿੱਤਰ ਬਾਈਬਲ7 ਮੈਂ ਦਾਸ ਤੇ ਦਾਸੀਆਂ ਖਰੀਦੀਆਂ। ਅਤੇ ਮੇਰੇ ਘਰ ਵਿੱਚ ਕੁਝ ਦਾਸ ਪੈਦਾ ਵੀ ਹੋਏ। ਮੇਰੀਆਂ ਬਾਕੀ ਸਾਰੀਆਂ ਮਲਕੀਅਤਾਂ, ਪਸ਼ੂ ਅਤੇ ਭੇਡਾਂ, ਬਹੁਤ ਸਾਰੀਆਂ ਸਨ, ਉਸ ਕਿਸੇ ਨਾਲੋਂ ਵੀ ਵੱਧੇਰੇ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਰਹਿੰਦਾ ਸੀ। See the chapter |