ਉਪਦੇਸ਼ਕ 2:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੈਂ ਸੋਨਾ-ਚਾਂਦੀ ਅਤੇ ਰਾਜਿਆਂ ਅਤੇ ਸੂਬਿਆਂ ਦੇ ਖ਼ਜ਼ਾਨੇ ਆਪਣੇ ਲਈ ਇਕੱਠੇ ਕੀਤੇ। ਮੈਂ ਗਾਇਕ ਅਤੇ ਗਾਉਣ ਵਾਲੀਆਂ ਰੱਖੀਆਂ ਅਤੇ ਬਹੁਤ ਸਾਰੀਆਂ ਮਨਮੋਹਣੀਆਂ ਰਖ਼ੈਲਾਂ ਵੀ ਪ੍ਰਾਪਤ ਕੀਤੀਆਂ, ਜਿਨ੍ਹਾਂ ਤੋਂ ਆਦਮ ਵੰਸ਼ੀ ਸੁੱਖ ਪਾਉਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)8 ਮੈਂ ਸੋਨਾ ਅਤੇ ਚਾਂਦੀ ਅਤੇ ਪਾਤਸ਼ਾਹਾਂ ਅਤੇ ਸੂਬਿਆਂ ਦੇ ਖਜ਼ਾਨੇ ਆਪਣੇ ਲਈ ਇਕੱਠੇ ਕੀਤੇ। ਮੈਂ ਗਵੱਯੇ ਅਤੇ ਗਾਉਣ ਵਾਲੀਆਂ ਅਤੇ ਆਦਮ ਵੰਸੀਆਂ ਲਈ ਮਨਮੋਹਣੀਆਂ ਸੁਰੀਤਾਂ ਬਹੁਤ ਸਾਰੀਆਂ ਪ੍ਰਾਪਤ ਕੀਤੀਆਂ See the chapterਪਵਿੱਤਰ ਬਾਈਬਲ8 ਮੈਂ ਆਪਣੇ ਲਈ ਚਾਂਦੀ ਅਤੇ ਸੋਨਾ ਇਕੱਠਾ ਕੀਤਾ। ਮੈਂ ਰਾਜਿਆਂ ਅਤੇ ਕੌਮਾਂ ਪਾਸੋਂ ਖਜ਼ਾਨੇ ਵੀ ਲੁੱਟੇ। ਮੇਰੇ ਪਾਸ ਗਾਉਣ ਵਾਲੇ ਮਰਦ ਅਤੇ ਔਰਤਾਂ ਅਤੇ ਹਰ ਇਨਸਾਨੀ ਪ੍ਰਸੰਨਤਾ ਹੈ। See the chapter |