ਉਪਦੇਸ਼ਕ 2:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਮੈਂ ਮਹਾਨ ਹੋ ਗਿਆ ਅਤੇ ਜਿਹੜੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਉਹਨਾਂ ਸਾਰਿਆਂ ਨਾਲੋਂ ਬਹੁਤ ਵਾਧਾ ਕੀਤਾ ਪਰ ਫੇਰ ਵੀ ਮੇਰੀ ਬੁੱਧ ਮੇਰੇ ਵਿੱਚ ਟਿਕੀ ਰਹੀ। See the chapterਪਵਿੱਤਰ ਬਾਈਬਲ O.V. Bible (BSI)9 ਸੋ ਮੈਂ ਵੱਡਾ ਹੋਇਆ ਅਤੇ ਜਿਹੜੇ ਮੈਥੋਂ ਪਹਿਲਾਂ ਯਰੂਸ਼ਲਮ ਵਿੱਚ ਹੋਏ ਨਾਲ ਓਹਨਾਂ ਸਭਨਾਂ ਨਾਲੋਂ ਬਹੁਤ ਵਾਧਾ ਕੀਤਾ, ਨਾਲੇ ਮੇਰੀ ਬੁੱਧ ਵੀ ਮੇਰੇ ਵਿੱਚ ਟਿਕੀ ਰਹੀ See the chapterਪਵਿੱਤਰ ਬਾਈਬਲ9 ਮੈਂ ਬਹੁਤ ਅਮੀਰ ਤੇ ਪ੍ਰਸਿੱਧ ਅਤੇ ਆਪਣੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਰਹਿਣ ਵਾਲੇ ਕਿਸੇ ਵੀ ਹੋਰ ਬੰਦੇ ਨਾਲੋਂ ਮਹਾਨ ਬਣ ਗਿਆ। ਅਤੇ ਮੇਰੀ ਸਿਆਣਪ ਵੀ ਮੇਰੇ ਸੰਗ ਹੀ ਰਹੀ। See the chapter |