ਉਪਦੇਸ਼ਕ 3:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇੱਕ ਪਾੜਨ ਦਾ ਵੇਲਾ ਹੈ ਅਤੇ ਇੱਕ ਸੀਉਣ ਦਾ ਵੇਲਾ ਹੈ, ਇੱਕ ਚੁੱਪ ਰਹਿਣ ਦਾ ਵੇਲਾ ਹੈ ਅਤੇ ਇੱਕ ਬੋਲਣ ਦਾ ਵੇਲਾ ਹੈ, See the chapterਪਵਿੱਤਰ ਬਾਈਬਲ O.V. Bible (BSI)7 ਇੱਕ ਪਾੜਨ ਦਾ ਵੇਲਾ ਹੈ ਅਤੇ ਇੱਕ ਸੀਉਣ ਦਾ ਵੇਲਾ ਹੈ, ਇੱਕ ਚੁੱਪ ਕਰਨ ਦਾ ਵੇਲਾ ਹੈ ਅਤੇ ਇੱਕ ਬੋਲਣ ਦਾ ਵੇਲਾ ਹੈ See the chapterਪਵਿੱਤਰ ਬਾਈਬਲ7 ਇੱਥੇ ਕੱਪੜੇ ਨੂੰ ਪਾੜਨ ਦਾ ਸਮਾਂ ਹੈ, ਅਤੇ ਉਸ ਨੂੰ ਸਿਉਣ ਦਾ ਸਮਾਂ ਹੈ। ਇੱਥੇ ਖਾਮੋਸ਼ ਰਹਿਣ ਦਾ ਸਮਾਂ ਹੈ, ਅਤੇ ਬੋਲਣ ਦਾ ਸਮਾਂ ਹੈ। See the chapter |