ਉਪਦੇਸ਼ਕ 4:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸ ਲਈ ਮੈਂ ਮੁਰਦਿਆਂ ਦੀ ਜੋ ਪਹਿਲਾਂ ਮਰ ਚੁੱਕੇ ਸਨ, ਉਹਨਾਂ ਜੀਉਂਦਿਆਂ ਨਾਲੋਂ ਜੋ ਹੁਣ ਜੀਉਂਦੇ ਹਨ, ਸਰਾਹੁਣਾ ਕੀਤੀ See the chapterਪਵਿੱਤਰ ਬਾਈਬਲ O.V. Bible (BSI)2 ਸੋ ਮੈਂ ਮੁਰਦਿਆਂ ਨੂੰ ਜੋ ਪਹਿਲਾਂ ਮਰ ਚੁੱਕੇ ਸਨ ਓਹਨਾਂ ਜੀਉਂਦਿਆਂ ਨਾਲੋਂ ਜੋ ਹੁਣ ਜੀਉਂਦੇ ਹਨ ਵਧਾਈ ਦਿੱਤੀ See the chapterਪਵਿੱਤਰ ਬਾਈਬਲ2 ਮੈਂ ਫੈਸਲਾ ਕੀਤਾ ਕਿ ਉਹ ਲੋਕ ਵੱਧੀਆ ਹਨ ਜਿਹੜੇ ਮਰ ਚੁੱਕੇ ਹਨ ਉਨ੍ਹਾਂ ਨਾਲੋਂ ਜੋ ਕਿ ਅਜੇ ਜਿਉਂਦੇ ਹਨ। See the chapter |