Online Bible

- Advertisements -




ਉਪਦੇਸ਼ਕ 4:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਮੂਰਖ ਆਪਣੇ ਹੱਥ ਉੱਤੇ ਹੱਥ ਰੱਖਦਾ ਹੈ ਅਤੇ ਆਪਣਾ ਵਿਨਾਸ਼ ਆਪ ਹੀ ਕਰਦਾ ਹੈ l

See the chapter Copy

ਪਵਿੱਤਰ ਬਾਈਬਲ O.V. Bible (BSI)

5 ਮੂਰਖ ਆਪਣੇ ਉੱਤੇ ਹੱਥ ਧਰਦਾ ਹੈ ਅਤੇ ਆਪਣਾ ਮਾਸ ਆਪ ਹੀ ਖਾਂਦਾ ਹੈ

See the chapter Copy

ਪਵਿੱਤਰ ਬਾਈਬਲ

5 ਕੁਝ ਲੋਕ ਆਖਦੇ ਹਨ, “ਹੱਥ ਤੇ ਹੱਥ ਧਰਕੇ ਬੈਠੇ ਰਹਿਣਾ ਅਤੇ ਕੁਝ ਨਾ ਕਰਨਾ, ਮੂਰੱਖਤਾ ਹੈ। ਜੇ ਤੁਸੀਂ ਕੰਮ ਨਹੀਂ ਕਰੋਗੇ ਤਾਂ ਭੁੱਖੇ ਮਰੋਗੇ।”

See the chapter Copy




ਉਪਦੇਸ਼ਕ 4:5

Follow us:

Advertisements


Advertisements