ਉਪਦੇਸ਼ਕ 5:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇਂ ਤਾਂ ਉਹ ਦੇ ਵਿੱਚ ਢਿੱਲ ਨਾ ਕਰ, ਕਿਉਂ ਜੋ ਉਹ ਮੂਰਖਾਂ ਤੋਂ ਪ੍ਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੂੰ ਸੁੱਖੀ ਹੈ, ਉਸ ਨੂੰ ਪੂਰਾ ਕਰ। See the chapterਪਵਿੱਤਰ ਬਾਈਬਲ O.V. Bible (BSI)4 ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇ ਤਾਂ ਉਹ ਦੇ ਦੇਣ ਵਿੱਚ ਢਿੱਲ ਨਾ ਲਾ, ਕਿਉ ਜੋ ਉਹ ਮੂਰਖਾਂ ਨਾਲ ਪਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੈਂ ਸੁੱਖੀ ਹੈ ਸੋ ਦੇ ਛੱਡ See the chapterਪਵਿੱਤਰ ਬਾਈਬਲ4 ਜੇ ਤੁਸੀਂ ਪਰਮੇਸ਼ੁਰ ਨਾਲ ਕੋਈ ਇਕਰਾਰ ਕਰੋ। ਤਾਂ ਆਪਣੇ ਕੀਤੇ ਹੋਏ ਇਕਰਾਰ ਨੂੰ ਕਰਨ ਵਿੱਚ ਢਿੱਲ ਨਾ ਲਾਉ। ਪਰਮੇਸ਼ੁਰ ਮੂਰੱਖਾਂ ਨਾਲ ਪ੍ਰਸੰਨ ਨਹੀਂ ਹੁੰਦਾ। ਪਰਮੇਸ਼ੁਰ ਨੂੰ ਉਹੀ ਦਿਓ ਜਿਸ ਨੂੰ ਦੇਣ ਦਾ ਤੁਸੀਂ ਇਕਰਾਰ ਕੀਤਾ ਸੀ। See the chapter |