ਉਪਦੇਸ਼ਕ 5:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਧਰਤੀ ਦੀ ਉਪਜ ਸਭ ਦੇ ਲਈ ਹੈ, ਸਗੋਂ ਖੇਤੀਬਾੜੀ ਨਾਲ ਰਾਜਾ ਨੂੰ ਵੀ ਲਾਭ ਹੁੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)9 ਗੱਲ ਕਾਹ ਦੀ, ਦੇਸ ਲਈ ਇੱਕ ਰਾਜਾ ਜੋ ਖੇਤੀ ਬਾੜੀ ਦਾ ਸ਼ੌਕ ਰੱਖਦਾ ਹੈ ਲਾਭ ਦਾਇਕ ਹੈ।। See the chapterਪਵਿੱਤਰ ਬਾਈਬਲ9 ਅਤੇ ਇਹ ਸਭ ਕੁਝ ਜ਼ਮੀਨ ਤੋਂ ਨਫ਼ਾ ਪ੍ਰਾਪਤ ਕਰਨ ਲਈ ਕੀਤਾ ਗਿਆ ਸੀ, ਕਿਉਂ ਕਿ ਰਾਜਾ ਖੇਤਾਂ ਤੇ ਨਿਰਭਰ ਕਰਦਾ ਹੈ। See the chapter |