ਉਪਦੇਸ਼ਕ 7:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸੋਗ ਵਾਲੇ ਘਰ ਵਿੱਚ ਜਾਣਾ ਦਾਵਤ ਵਾਲੇ ਘਰ ਵਿੱਚ ਜਾਣ ਨਾਲੋਂ ਚੰਗਾ ਹੈ, ਕਿਉਂ ਜੋ ਸਾਰੇ ਮਨੁੱਖਾਂ ਦਾ ਅੰਤ ਇਹੋ ਹੈ ਅਤੇ ਜੀਉਂਦੇ ਆਪਣੇ ਦਿਲ ਵਿੱਚ ਇਸ ਉੱਤੇ ਵਿਚਾਰ ਕਰਨਗੇ। See the chapterਪਵਿੱਤਰ ਬਾਈਬਲ O.V. Bible (BSI)2 ਸਿਆਪੇ ਵਾਲੇ ਘਰ ਦੇ ਵਿੱਚ ਜਾਣਾ ਨਿਉਂਦੇ ਵਾਲੇ ਘਰ ਵਿੱਚ ਵੜਨ ਨਾਲੋਂ ਚੰਗਾ ਹੈ ਕਿਉਂ ਜੋ ਸਾਰਿਆਂ ਲੋਕਾਂ ਦਾ ਅੰਤ ਇਹੋ ਹੈ, ਅਤੇ ਜੀਉਂਦੇ ਆਪਣੇ ਦਿਲ ਵਿੱਚ ਏਹ ਨੂੰ ਲਿਆਉਣਗੇ। See the chapterਪਵਿੱਤਰ ਬਾਈਬਲ2 ਦਾਅਵਤ ਤੇ ਜਾਣ ਨਾਲੋਂ ਮਈਅਤ ਉੱਤੇ ਜਾਣਾ ਵੱਧੇਰੇ ਬਿਹਤਰ ਹੈ। ਕਿਉਂ ਕਿ ਇੰਝ ਹੀ ਹਰ ਵਿਅਕਤੀ ਖਤਮ ਹੁੰਦਾ, ਅਤੇ ਉਹ ਜਿਹੜੇ ਹਾਲੇ ਜਿਉਂਦੇ ਹਨ ਇਸ ਬਾਰੇ ਵਿੱਚਾਰ ਕਰਨ। See the chapter |