ਉਪਦੇਸ਼ਕ 7:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਹਾਸੇ ਨਾਲੋਂ ਦੁੱਖ ਚੰਗਾ ਹੈ, ਕਿਉਂ ਜੋ ਮੂੰਹ ਦੀ ਉਦਾਸੀ ਨਾਲ ਮਨ ਸੁਧਰ ਜਾਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)3 ਹਾਸੀ ਨਾਲੋਂ ਸੋਗ ਚੰਗਾ ਹੈ, ਕਿਉਂ ਜੋ ਮੂੰਹ ਦੀ ਉਦਾਸੀ ਨਾਲ ਮਨ ਸੁਧਰ ਜਾਂਦਾ ਹੈ। See the chapterਪਵਿੱਤਰ ਬਾਈਬਲ3 ਹੋਰ ਵੀ ਬਿਹਤਰ ਹੈ ਸੋਗ ਹਾਸੇ ਨਾਲੋਂ। ਕਿਉਂ? ਕਿਉਂਕਿ ਜਦੋਂ ਚਿਹਰਾ ਹੁੰਦਾ ਹੈ ਉਦਾਸ ਸਾਡਾ ਤਾਂ ਦਿਲ ਸਾਡਾ ਬਣ ਜਾਂਦਾ ਹੈ ਨੇਕ। See the chapter |