ਉਪਦੇਸ਼ਕ 7:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਬੁੱਧਵਾਨ ਦਾ ਦਿਲ ਸੋਗ ਵਾਲੇ ਘਰ ਵੱਲ ਲੱਗਿਆ ਰਹਿੰਦਾ ਹੈ, ਪਰ ਮੂਰਖ ਦਾ ਦਿਲ ਅਨੰਦ ਦੇ ਘਰ ਵਿੱਚ ਲੱਗਾ ਰਹਿੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)4 ਬੁੱਧਵਾਨ ਦਾ ਦਿਲ ਸਿਆਪੇ ਵਾਲੇ ਘਰ ਵਿੱਚ ਹੈ, ਪਰ ਮੂਰਖ ਦਾ ਦਿਲ ਅਨੰਦ ਦੇ ਘਰ ਵਿੱਚ ਲੱਗਾ ਹੋਇਆ ਹੈ। See the chapterਪਵਿੱਤਰ ਬਾਈਬਲ4 ਇੱਕ ਸਿਆਣਾ ਬੰਦਾ ਮੌਤ ਬਾਰੇ ਸੋਚਦਾ ਹੈ, ਪਰ ਮੂਰਖ ਸਿਰਫ ਮੌਜ ਮਸਤੀ ਬਾਰੇ ਹੀ ਸੋਚਦਾ। See the chapter |