ਉਪਦੇਸ਼ਕ 8:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤੂੰ ਰਾਜਾ ਦੇ ਹਜ਼ੂਰੋਂ ਜਾਣ ਦੀ ਛੇਤੀ ਨਾ ਕਰ, ਅਤੇ ਕਿਸੇ ਬੁਰੇ ਕੰਮ ਦੇ ਲਈ ਜ਼ਿੱਦ ਨਾ ਕਰ, ਕਿਉਂਕਿ ਜੋ ਕੁਝ ਉਹ ਨੂੰ ਭਾਉਂਦਾ ਹੈ ਓਹੀ ਕਰਦਾ ਹੈ, See the chapterਪਵਿੱਤਰ ਬਾਈਬਲ O.V. Bible (BSI)3 ਤੂੰ ਛੇਤੀ ਕਰ ਕੇ ਉਹ ਦੇ ਹਜ਼ੂਰ ਤੋਂ ਪਰੋਖੇ ਨਾ ਹੋ ਅਤੇ ਕਿਸੇ ਭੈੜੇ ਕੰਮ ਦੇ ਲਈ ਜ਼ਿਦ ਨਾ ਕਰ, ਕਿਉਂਕਿ ਜੋ ਕੁਝ ਉਹ ਨੂੰ ਭਾਉਂਦਾ ਹੈ ਸੋਈ ਕਰਦਾ ਹੈ, See the chapterਪਵਿੱਤਰ ਬਾਈਬਲ3 ਭੈਭੀਤ ਨਾ ਹੋਵੋ। ਜਦੋਂ ਤੁਸੀਂ ਉਸ ਨੂੰ ਛੱਡੋਁ, ਕਿਸੇ ਵੀ ਬਦ ਮਾਮਲੇ ਵਿੱਚ ਭਾਗ ਨਾ ਲਵੋ, ਕਿਉਂ ਕਿ ਰਾਜਾ ਉਹੀ ਕਰਦਾ ਜੋ ਉਸ ਨੂੰ ਪਸੰਦ ਹੈ। See the chapter |