ਉਪਦੇਸ਼ਕ 9:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਇਹਨਾਂ ਸਾਰੀਆਂ ਗੱਲਾਂ ਵੱਲ ਮੈਂ ਆਪਣਾ ਮਨ ਲਾਇਆ ਅਤੇ ਸਭਨਾਂ ਦੀ ਭਾਲ ਕੀਤੀ ਅਤੇ ਜਾਣ ਲਿਆ ਕਿ ਧਰਮੀ ਅਤੇ ਬੁੱਧਵਾਨ ਅਤੇ ਉਨ੍ਹਾਂ ਦੇ ਕੰਮ ਪਰਮੇਸ਼ੁਰ ਦੇ ਹੱਥ ਵਿੱਚ ਹਨ। ਮਨੁੱਖ ਨਹੀਂ ਜਾਣਦਾ ਕਿ ਪ੍ਰੀਤ ਹੋਵੇਗੀ ਜਾਂ ਵੈਰ ਹੋਵੇਗਾ, ਸਭ ਕੁਝ ਉਹ ਦੇ ਅੱਗੇ ਹੈ। See the chapterਪਵਿੱਤਰ ਬਾਈਬਲ O.V. Bible (BSI)1 ਏਹਨਾਂ ਸਾਰੀਆਂ ਗੱਲਾਂ ਵੱਲ ਮੈਂ ਆਪਣਾ ਮਨ ਲਾਇਆ ਅਤੇ ਸਭਨਾਂ ਦੀ ਭਾਲ ਕੀਤੀ ਅਤੇ ਜਾਣ ਲਿਆ ਜੋ ਧਰਮੀ ਅਤੇ ਬੁੱਧਵਾਨ ਅਤੇ ਉਨ੍ਹਾਂ ਦੇ ਕੰਮ ਪਰਮੇਸ਼ੁਰ ਦੇ ਹੱਥ ਵਿੱਚ ਹਨ। ਆਦਮੀ ਨਹੀਂ ਜਾਣਦਾ ਭਈ ਪ੍ਰੀਤ ਯਾ ਵੈਰ ਹੋਵੇਗਾ, ਸਭ ਕੁਝ ਉਹ ਦੇ ਅੱਗੇ ਹੈ See the chapterਪਵਿੱਤਰ ਬਾਈਬਲ1 ਮੈਂ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਬੜੇ ਧਿਆਨ ਨਾਲ ਸੋਚਿਆ। ਮੈਂ ਦੇਖਿਆ ਕਿ ਧਰਮੀ ਅਤੇ ਸਿਆਣੇ ਲੋਕ, ਅਤੇ ਜੋ ਕੁਝ ਵੀ ਜੋ ਉਹ ਕਰਦੇ ਹਨ। ਪਰਮੇਸ਼ੁਰ ਦੁਆਰਾ ਨਿਯੰਤ੍ਰਿਤ ਹੁੰਦਾ। ਲੋਕ ਨਹੀਂ ਜਾਣਦੇ ਕਿ ਉਨ੍ਹਾਂ ਨੂੰ ਪਿਆਰ ਮਿਲੇਗਾ ਜਾਂ ਨਫਰਤ। ਜੋ ਕੁਝ ਵੀ ਉਨ੍ਹਾਂ ਦੇ ਸਾਹਮਣੇ ਹੈ, ਉਹ ਨਹੀਂ ਜਾਣਦੇ। See the chapter |