ਉਪਦੇਸ਼ਕ 9:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ, ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਵਾਪਰਦੀ ਹੈ, ਹਾਂ, ਆਦਮ ਵੰਸ਼ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੱਕ ਉਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਪਾਗਲਪਣ ਰਹਿੰਦਾ ਹੈ ਅਤੇ ਇਸ ਤੋਂ ਬਾਅਦ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)3 ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਬੀਤਦੀ ਹੈ, ਹਾਂ, ਆਦਮ ਵੰਸ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੋੜੀ ਓਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਸੁਦਾਪੁਣਾ ਰਹਿੰਦਾ ਹੈ ਅਤੇ ਇਹ ਦੇ ਪਿੱਛੋਂ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ See the chapterਪਵਿੱਤਰ ਬਾਈਬਲ3 ਇਹ ਬਦੀ ਹੈ ਜੋ ਇਸ ਦੁਨੀਆਂ ਵਿੱਚ ਕੀਤੇ ਹਰ ਕਾਸੇ ਵਿੱਚ ਉਪਸਬਿਤ ਹੈ, ਕਿਉਂ ਕਿ ਸਭ ਲੋਕਾਂ ਦਾ ਨਸੀਬ ਇੱਕੋ ਜਿਹਾ ਹੈ। ਅਤੇ ਇਸ ਜਿਂਦਗੀ ਦੌਰਾਨ ਉਨ੍ਹਾਂ ਦੇ ਇਨਸ਼ਾਨੀ ਦਿਲ ਬਦੀ ਅਤੇ ਬੇਵਕੂਫੀ ਨਾਲ ਭਰੇ ਹੋਏ ਹਨ। ਅਤੇ ਬਆਦ ਵਿੱਚ? ਮੁਰਦਿਆਂ ਨਾਲ ਮਿਲ ਜਾਂਦੇ ਹਨ। See the chapter |