ਉਪਦੇਸ਼ਕ 9:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜੀਉਂਦੇ ਤਾਂ ਜਾਣਦੇ ਹਨ ਕਿ ਅਸੀਂ ਮਰਾਂਗੇ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ ਅਤੇ ਉਹਨਾਂ ਦੇ ਲਈ ਹੋਰ ਕੋਈ ਫਲ ਨਹੀਂ, ਕਿਉਂ ਜੋ ਉਨ੍ਹਾਂ ਦਾ ਚੇਤਾ ਮਿਟ ਗਿਆ ਹੈ। See the chapterਪਵਿੱਤਰ ਬਾਈਬਲ O.V. Bible (BSI)5 ਜੀਉਂਦੇ ਤਾਂ ਜਾਣਦੇ ਹਨ ਜੋ ਅਸੀਂ ਮਰਾਂਗੇ ਪਰ ਮੋਏ ਕੁਝ ਵੀ ਨਹੀਂ ਜਾਣਦੇ ਅਤੇ ਓਹਨਾਂ ਦੇ ਲਈ ਹੋਰ ਕੋਈ ਬਦਲਾ ਨਹੀਂ ਕਿਉਂ ਜੋ ਉਨ੍ਹਾਂ ਦਾ ਚੇਤਾ ਜਾਂਦਾ ਰਹਿੰਦਾ ਹੈ See the chapterਪਵਿੱਤਰ ਬਾਈਬਲ5 ਜਿਉਂਦੇ ਲੋਕ ਜਾਣਦੇ ਹਨ ਕਿ ਉਹ ਮਰ ਜਾਣਗੇ, ਪਰ ਇੱਕ ਮੁਰਦਾ ਬੰਦਾ ਕੁਝ ਵੀ ਨਹੀਂ ਜਾਣਦਾ। ਮੁਰਦਾ ਲੋਕਾਂ ਲਈ ਹੋਰ ਕੋਈ ਇਨਾਮ ਨਹੀਂ ਹੁੰਦਾ। ਲੋਕੀ ਛੇਤੀ ਹੀ ਇਨ੍ਹਾਂ ਨੂੰ ਭੁੱਲ ਜਾਣਗੇ। See the chapter |