ਉਪਦੇਸ਼ਕ 9:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ। See the chapterਪਵਿੱਤਰ ਬਾਈਬਲ O.V. Bible (BSI)7 ਆਪਣੇ ਰਾਹ ਤੁਰਿਆ ਜਾਹ, ਅਨੰਦ ਨਾਲ ਆਪਣੀ ਰੋਟੀ ਖਾਹ, ਅਤੇ ਮੌਜ ਨਾਲ ਆਪਣੀ ਮੈ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ। See the chapterਪਵਿੱਤਰ ਬਾਈਬਲ7 ਇਸ ਲਈ ਜਾਓ ਅਤੇ ਆਪਣੇ ਭੋਜਨ ਦਾ ਸੁਆਦ ਮਾਣੋ। ਆਪਣੀ ਮੈਅ ਪੀਓ ਅਤੇ ਪ੍ਰਸੰਨ ਹੋਵੋ। ਕਿਉਂ ਜੋ ਪਰਮੇਸ਼ੁਰ ਤੁਹਾਡੀਆਂ ਕਰਨੀਆਂ ਨਾਲ ਪ੍ਰਸੰਨ ਹੈ। See the chapter |