ਅਫ਼ਸੁਸ 4:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਸਾਡੇ ਵਿੱਚੋਂ ਹਰੇਕ ਉੱਤੇ ਮਸੀਹ ਦੀ ਦਾਤ ਦੇ ਮਾਪ ਅਨੁਸਾਰ ਕਿਰਪਾ ਕੀਤੀ ਗਈ! See the chapterਪਵਿੱਤਰ ਬਾਈਬਲ O.V. Bible (BSI)7 ਪਰ ਅਸਾਂ ਵਿੱਚੋਂ ਹਰੇਕ ਉੱਤੇ ਮਸੀਹ ਦੇ ਦਾਨ ਦੇ ਅੰਦਾਜ਼ੇ ਦੇ ਅਨੁਸਾਰ ਕਿਰਪਾ ਕੀਤੀ ਗਈ See the chapterਪਵਿੱਤਰ ਬਾਈਬਲ (Revised Common Language North American Edition)7 ਮਸੀਹ ਨੇ ਸਾਨੂੰ ਹਰ ਇੱਕ ਨੂੰ ਆਪਣੇ ਮਾਪ ਦੇ ਅਨੁਸਾਰ ਕਿਰਪਾ ਦਾ ਵਰਦਾਨ ਦਿੱਤਾ ਹੈ । See the chapterਪੰਜਾਬੀ ਮੌਜੂਦਾ ਤਰਜਮਾ7 ਪਰ ਸਾਡੇ ਵਿੱਚੋਂ ਹਰ ਇੱਕ ਨੂੰ ਕਿਰਪਾ ਦਿੱਤੀ ਗਈ ਹੈ ਜਿਵੇਂ ਕਿ ਮਸੀਹ ਨੇ ਇਸਨੂੰ ਵੰਡਿਆ ਹੈ। See the chapterPunjabi Standard Bible7 ਪਰ ਸਾਨੂੰ ਹਰੇਕ ਨੂੰ ਮਸੀਹ ਦੇ ਦਾਨ ਦੇ ਮਾਪ ਅਨੁਸਾਰ ਕਿਰਪਾ ਬਖਸ਼ੀ ਗਈ। See the chapterਪਵਿੱਤਰ ਬਾਈਬਲ7 ਮਸੀਹ ਨੇ ਸਾਡੇ ਵਿੱਚੋਂ ਹਰ ਇੱਕ ਨੂੰ ਇੱਕ ਵਿਸ਼ੇਸ਼ ਦਾਤ ਦਿੱਤੀ ਹੈ। ਹਰ ਵਿਅਕਤੀ ਨੂੰ ਉਹ ਮਿਲਿਆ ਜੋ ਮਸੀਹ ਉਸ ਨੂੰ ਦੇਣਾ ਚਾਹੁੰਦਾ ਸੀ। See the chapter |