ਅਸਤਰ 2:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਪਾਤਸ਼ਾਹ ਦੇ ਸੇਵਕਾਂ ਨੇ ਜਿਹੜੇ ਉਸ ਦੀ ਸੇਵਾ ਕਰਦੇ ਹੁੰਦੇ ਸਨ, ਕਹਿਣ ਲੱਗੇ, “ਰਾਜਾ ਦੇ ਲਈ ਜੁਆਨ ਅਤੇ ਸੋਹਣੀਆਂ ਕੁਆਰੀਆਂ ਲੱਭੀਆਂ ਜਾਣ, See the chapterਪਵਿੱਤਰ ਬਾਈਬਲ O.V. Bible (BSI)2 ਤਾਂ ਪਾਤਸ਼ਾਹ ਦੇ ਟਹਿਲੂਆਂ ਨੇ ਜਿਹੜੇ ਉਹ ਦੀ ਸੇਵਾ ਕਰਦੇ ਹੁੰਦੇ ਸਨ ਆਖਿਆ ਕਿ ਪਾਤਸ਼ਾਹ ਲਈ ਜੁਆਨ ਅਤੇ ਸੁਣੱਖੀਆਂ ਕੁਆਰੀਆਂ ਭਾਲੀਆਂ ਜਾਣ See the chapterਪਵਿੱਤਰ ਬਾਈਬਲ2 ਤਾਂ ਪਾਤਸ਼ਾਹ ਦੇ ਨਿੱਜੀ ਸੇਵਕਾਂ ਨੇ ਉਸ ਨੂੰ ਸੁਝਾਅ ਦਿੱਤਾ ਅਤੇ ਕਿਹਾ, “ਪਾਤਸ਼ਾਹ ਲਈ ਸੋਹਣੀਆਂ ਅਤੇ ਕੁਆਰੀਆਂ ਕੁੜੀਆਂ ਦੀ ਭਾਲ ਕੀਤੀ ਜਾਵੇ। See the chapter |