ਯਿਰਮਿਯਾਹ 1:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜਿਹ ਦੇ ਕੋਲ ਯਹੋਵਾਹ ਦਾ ਬਚਨ ਆਮੋਨ ਦੇ ਪੁੱਤਰ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਸ਼ਾਸਨ ਦੇ ਦਿਨਾਂ ਵਿੱਚ ਉਸ ਦੀ ਪਾਤਸ਼ਾਹੀ ਦੇ ਤੇਰ੍ਹਵੇਂ ਸਾਲ ਵਿੱਚ ਆਇਆ See the chapterਪਵਿੱਤਰ ਬਾਈਬਲ O.V. Bible (BSI)2 ਜਿਹ ਦੇ ਕੋਲ ਯਹੋਵਾਹ ਦਾ ਬਚਨ ਆਮੋਨ ਦੇ ਪੁੱਤ੍ਰ ਯਹੂਦਾਹ ਦੇ ਪਾਤਸ਼ਾਹ ਯੋਸ਼ੀਯਾਹ ਦੇ ਦਿਨਾਂ ਵਿੱਚ ਉਹ ਦੀ ਪਾਤਸ਼ਾਹੀ ਦੇ ਤੇਰ੍ਹਵੇਂ ਵਰ੍ਹੇ ਵਿੱਚ ਆਇਆ See the chapterਪਵਿੱਤਰ ਬਾਈਬਲ2 ਯਹੋਵਾਹ ਨੇ ਯਿਰਮਿਯਾਹ ਨਾਲ ਉਦੋਂ ਗੱਲ ਕਰਨੀ ਸ਼ੁਰੂ ਕੀਤੀ ਜਿਨ੍ਹਾਂ ਦਿਨਾਂ ਵਿੱਚੋਂ ਯੋਸ਼ੀਯਾਹ ਯਹੂਦਾਹ ਦੀ ਕੌਮ ਦਾ ਰਾਜਾ ਸੀ। ਯੋਸ਼ੀਯਾਹ ਆਮੋਨ ਨਾਂ ਦੇ ਵਿਅਕਤੀ ਦਾ ਪੁੱਤਰ ਸੀ। ਯਹੋਵਾਹ ਨੇ ਯਿਰਮਿਯਾਹ ਨਾਲ ਰਾਜੇ ਯੋਸ਼ੀਯਾਹ ਦੇ ਰਾਜ ਦੇ ਤੇਰ੍ਹਵੇਂ ਵਰ੍ਹੇ ਵਿੱਚ ਗੱਲ ਕਰਨੀ ਸ਼ੁਰੂ ਕੀਤੀ। See the chapter |