Online Bible

- Advertisements -




ਯਿਰਮਿਯਾਹ 10:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਇਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਉੱਮਤਾਂ ਦੀਆਂ ਬਿਧੀਆਂ ਤਾਂ ਫੋਕੀਆਂ ਹਨ, ਕੋਈ ਜੰਗਲ ਵਿੱਚੋਂ ਰੁੱਖ ਵੱਢਦਾ ਹੈ, ਏਹ ਕੁਹਾੜੇ ਨਾਲ ਤਰਖਾਣ ਦੇ ਹੱਥ ਦਾ ਕੰਮ ਹੈ।

See the chapter Copy

ਪਵਿੱਤਰ ਬਾਈਬਲ

3 ਹੋਰਨਾਂ ਲੋਕਾਂ ਦੀਆਂ ਰਹੁਰੀਤਾਂ ਨਿਕੰਮੀਆਂ ਹਨ। ਕਿਉਂ ਕਿ ਉਨ੍ਹਾਂ ਦੇ ਦੇਵਤੇ ਸਿਰਫ਼ ਬੁੱਤ ਹੀ ਹਨ, ਜਿਹੜੇ ਉਨ੍ਹਾਂ ਨੇ ਬਣਾਏ ਨੇ। ਉਨ੍ਹਾਂ ਦੇ ਬੁੱਤ ਛੋਟੀ ਜਿਹੀ ਲੱਕੜ ਹਨ ਜਿਹੜੀ ਜੰਗਲ ਵਿੱਚੋਂ ਕੱਟੀ ਗਈ ਸੀ ਅਤੇ ਜਿਸ ਨੂੰ ਅਦਜ਼ ਦਾ ਦਾ ਅਕਾਰ ਦਿੱਤਾ ਗਿਆ ਸੀ।

See the chapter Copy




ਯਿਰਮਿਯਾਹ 10:3

Follow us:

Advertisements


Advertisements