ਯਿਰਮਿਯਾਹ 10:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਚਾਂਦੀ ਅਤੇ ਸੋਨੇ ਨਾਲ ਉਹ ਨੂੰ ਸਜਾਉਂਦੇ ਹਨ, ਉਹ ਨੂੰ ਹਥੌੜਿਆਂ ਅਤੇ ਕਿੱਲਾਂ ਨਾਲ ਪੱਕਾ ਕਰਦੇ ਹਨ, ਭਈ ਉਹ ਹਿੱਲ ਨਾ ਸਕੇ। See the chapterਪਵਿੱਤਰ ਬਾਈਬਲ O.V. Bible (BSI)4 ਚਾਂਦੀ ਅਤੇ ਸੋਨੇ ਨਾਲ ਉਹ ਨੂੰ ਸਜ਼ਾਉਂਦੇ ਹਨ, ਉਹ ਨੂੰ ਹਥੌੜਿਆਂ ਅਤੇ ਕਿੱਲਾਂ ਨਾਲ ਪੱਕਾ ਕਰਦੇ ਹਨ, ਭਈ ਉਹ ਹਿੱਲ ਨਾ ਸੱਕੇ। See the chapterਪਵਿੱਤਰ ਬਾਈਬਲ4 ਉਨ੍ਹਾਂ ਨੇ ਆਪਣੇ ਬੁੱਤਾਂ ਨੂੰ ਸ਼ਿਂਗਾਰਨ ਲਈ ਬੋੜੇ ਜਿਹੇ ਸੋਨੇ-ਚਾਂਦੀ ਦਾ ਇਸਤੇਮਾਲ ਕੀਤਾ ਹੈ। ਫ਼ੇਰ ਉਨ੍ਹਾਂ ਨੂੰ ਬੁੱਤਾਂ ਨੂੰ ਮਜ਼ਬੂਤੀ ਨਾਲ ਰੋਕਣ ਲਈ ਹਬੋੜਿਆਂ ਅਤੇ ਕਿੱਲਾਂ ਦਾ ਇਸਤੇਮਾਲ ਕਰਨਾ ਪਿਆ ਸੀ, ਤਾਂ ਜੋ ਉਹ ਡਿੱਗ ਨਾ ਪੈਣ। See the chapter |