ਯਿਰਮਿਯਾਹ 11:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ। ਤੁਸੀਂ ਯਹੂਦਾਹ ਦੇ ਮਨੁੱਖਾਂ ਨਾਲ ਅਤੇ ਯਰੂਸ਼ਲਮ ਦੇ ਵਾਸੀਆਂ ਨਾਲ ਬੋਲੋ See the chapterਪਵਿੱਤਰ ਬਾਈਬਲ O.V. Bible (BSI)2 ਤੁਸੀਂ ਏਸ ਨੇਮ ਦੀਆਂ ਗੱਲਾਂ ਸੁਣੋ। ਤੁਸੀਂ ਯਹੂਦਾਹ ਦੇ ਮਨੁੱਖਾਂ ਨਾਲ ਅਤੇ ਯਰੂਸ਼ਲਮ ਦੇ ਵਾਸੀਆਂ ਨਾਲ ਬੋਲੋ See the chapterਪਵਿੱਤਰ ਬਾਈਬਲ2 “ਯਿਰਮਿਯਾਹ, ਇਸ ਇਕਰਾਰਨਾਮੇ ਦੇ ਸ਼ਬਦਾਂ ਨੂੰ ਸੁਣ। ਯਹੂਦਾਹ ਦੇ ਲੋਕਾਂ ਨੂੰ ਇਨ੍ਹਾਂ ਗੱਲਾਂ ਬਾਰੇ ਦੱਸ। ਇਨ੍ਹਾਂ ਗੱਲਾਂ ਬਾਰੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੱਸ। See the chapter |