ਯਿਰਮਿਯਾਹ 11:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜਿਹ ਦਾ ਮੈ ਤੁਹਾਡੇ ਪੁਰਖਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਆਵਾਜ਼ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ See the chapterਪਵਿੱਤਰ ਬਾਈਬਲ O.V. Bible (BSI)4 ਜਿਹ ਦਾ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਅਵਾਜ਼ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ See the chapterਪਵਿੱਤਰ ਬਾਈਬਲ4 ਮੈਂ ਉਸ ਇਕਰਾਰਨਾਮੇ ਬਾਰੇ ਗੱਲ ਕਰ ਰਿਹਾ ਹਾਂ ਜਿਹੜਾ ਮੈਂ ਤੇਰੇ ਪੁਰਖਿਆਂ ਨਾਲ ਉਸ ਵੇਲੇ ਕੀਤਾ ਸੀ ਜਦੋਂ ਮੈਂ ਉਨ੍ਹਾਂ ਨੂੰ ਮਿਸਰ, ਮੁਸੀਬਤਾਂ ਦੀ ਧਰਤੀ ਤੋਂ ਬਾਹਰ ਲਿਆਇਆ ਸੀ। ਇਹ ਲੋਹੇ ਨੂੰ ਵੀ ਪਿਘਲਾ ਦੇਣ ਵਾਲੀ ਭਠ੍ਠੀ ਵਰਗਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਆਖਿਆ ਸੀ: ਮੇਰੇ ਆਦੇਸ਼ ਮੰਨੋ ਅਤੇ ਹਰ ਉਹ ਗੱਲ ਕਰੋ ਜਿਸਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਫ਼ੇਰ ਤੁਸੀਂ ਮੇਰੇ ਲੋਕ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ। See the chapter |