ਯਿਰਮਿਯਾਹ 12:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤੂੰ ਉਹਨਾਂ ਨੂੰ ਲਾਇਆ ਤਾਂ ਉਹਨਾਂ ਨੇ ਜੜ੍ਹ ਵੀ ਫੜ ਲਈ, ਉਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਉਹਨਾਂ ਦੇ ਮੂੰਹ ਦੇ ਨੇੜੇ ਅਤੇ ਉਹਨਾਂ ਦੇ ਦਿਲ ਤੋਂ ਦੂਰ ਹੈ। See the chapterਪਵਿੱਤਰ ਬਾਈਬਲ O.V. Bible (BSI)2 ਤੈਂ ਓਹਨਾਂ ਨੂੰ ਲਾਇਆ ਤਾਂ ਓਹਨਾਂ ਨੇ ਜੜ੍ਹ ਵੀ ਫੜ ਲਈ, ਓਹ ਵਧਦੇ ਹਨ ਅਤੇ ਫਲ ਵੀ ਲਿਆਉਂਦੇ ਹਨ, ਤੂੰ ਓਹਨਾਂ ਦੇ ਮੂੰਹ ਦੇ ਨੇੜੇ ਅਤੇ ਓਹਨਾਂ ਦੇ ਦਿਲ ਤੋਂ ਦੂਰ ਹੈਂ, See the chapterਪਵਿੱਤਰ ਬਾਈਬਲ2 ਤੁਸੀਂ ਉਨ੍ਹਾਂ ਮੰਦੇ ਲੋਕਾਂ ਨੂੰ ਇੱਥੇ ਰੱਖ ਛੱਡਿਆ ਹੈ। ਉਹ ਮਜ਼ਬੂਤ ਜਢ਼ਾਂ ਵਾਲੇ ਪੌਦਿਆਂ ਵਰਗੇ ਹਨ, ਉਹ ਉੱਗਦੇ ਨੇ ਤੇ ਫ਼ਲਦੇ ਨੇ। ਉਹ ਆਪਣੀ ਜ਼ਬਾਨ ਨਾਲ ਆਖਦੇ ਨੇ ਕਿ ਤੁਸੀਂ ਉਨ੍ਹਾਂ ਦੇ ਨੇੜੇ ਅਤੇ ਪਿਆਰੇ ਹੋਂ। ਪਰ ਦਿਲਾਂ ਅੰਦਰ ਉਹ ਸੱਚਮੁੱਚ ਤੁਹਾਡੇ ਕੋਲੋਂ ਦੂਰ ਹਨ। See the chapter |