ਯਿਰਮਿਯਾਹ 12:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਧਰਤੀ ਕਦੋਂ ਤੱਕ ਸੋਗ ਕਰੇ, ਅਤੇ ਹਰ ਪੈਲੀ ਦਾ ਸਾਗ ਪੱਤ ਕੁਮਲਾਇਆ ਰਹੇ? ਉਹਨਾਂ ਦੀ ਬਦੀ ਦੇ ਕਾਰਨ ਜਿਹੜੇ ਉਹ ਦੇ ਵਿੱਚ ਵੱਸਦੇ ਹਨ, ਪਸ਼ੂ ਅਤੇ ਪੰਛੀ ਹੂੰਝੇ ਗਏ ਹਨ, ਕਿਉਂ ਜੋ ਉਹਨਾਂ ਆਖਿਆ, ਉਹ ਸਾਡਾ ਅੰਤ ਨਾ ਵੇਖੇਗਾ। See the chapterਪਵਿੱਤਰ ਬਾਈਬਲ O.V. Bible (BSI)4 ਧਰਤੀ ਕਦੋਂ ਤੀਕੁਰ ਸੋਗ ਕਰੇ, ਅਤੇ ਹਰ ਪੈਲੀ ਦਾ ਸਾਗ ਪਤ ਕੁਮਲਾਇਆ ਰਹੇ? ਓਹਨਾਂ ਦੀ ਬਦੀ ਦੇ ਕਾਰਨ ਜਿਹੜੇ ਉਹ ਦੇ ਵਿੱਚ ਵੱਸਦੇ ਹਨ, ਪਸੂ ਅਤੇ ਪੰਛੀ ਹੂੰਝੇ ਗਏ ਹਨ, ਕਿਉਂ ਜੋ ਓਹਨਾਂ ਆਖਿਆ, ਉਹ ਸਾਡਾ ਅੰਤ ਨਾ ਵੇਖੇਗਾ। See the chapterਪਵਿੱਤਰ ਬਾਈਬਲ4 ਧਰਤੀ ਕਿੰਨਾ ਚਿਰ ਖੁਸ਼ਕ ਰਹੇਗੀ? ਹੋਰ ਕਿੰਨਾ ਚਿਰ, ਘਾਹ ਸੁੱਕਾ ਅਤੇ ਮੁਰਝਾਇਆ ਰਹੇਗਾ? ਇਨ੍ਹਾਂ ਦੁਸ਼ਟ ਲੋਕਾਂ ਦੇ ਅਮਲਾਂ ਕਾਰਣ, ਧਰਤੀ ਦੇ ਪੰਛੀ ਅਤੇ ਪਸ਼ੂ ਮਰ ਗਏ ਹਨ। ਫ਼ੇਰ ਵੀ ਉਹ ਮੰਦੇ ਲੋਕ ਆਖ ਰਹੇ ਨੇ, “ਯਿਰਮਿਯਾਹ ਇਹ ਦੇਖਣ ਲਈ ਜਿਉਂਦਾ ਨਹੀਂ ਰਹੇਗਾ ਕਿ ਸਾਡੇ ਨਾਲ ਕੀ ਵਾਪਰਦਾ ਹੈ।” See the chapter |