ਯਿਰਮਿਯਾਹ 13:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤਾਂ ਮੈਂ ਫ਼ਰਾਤ ਨੂੰ ਗਿਆ ਅਤੇ ਮੈਂ ਪੁੱਟਿਆ ਅਤੇ ਉਸ ਕਮਰ ਕੱਸੇ ਨੂੰ ਉਸ ਥਾਓਂ ਲਿਆ ਜਿੱਥੇ ਮੈਂ ਉਸ ਨੂੰ ਲੁਕਾਇਆ ਸੀ ਅਤੇ ਵੇਖੋ, ਉਹ ਵਿਗੜ ਗਿਆ ਸੀ, ਉਹ ਕਿਸੇ ਕੰਮ ਦਾ ਨਾ ਰਿਹਾ। See the chapterਪਵਿੱਤਰ ਬਾਈਬਲ O.V. Bible (BSI)7 ਤਾਂ ਮੈਂ ਫਰਾਤ ਨੂੰ ਗਿਆ ਅਤੇ ਮੈਂ ਪੁੱਟਿਆ ਅਰ ਉਸ ਕਮਰ ਕੱਸੇ ਨੂੰ ਉਸ ਥਾਓਂ ਲਿਆ ਜਿੱਥੇ ਮੈਂ ਉਹ ਨੂੰ ਲੁਕਾਇਆ ਸੀ ਅਤੇ ਵੇਖੋ, ਉਹ ਵਿਗੜ ਗਿਆ ਸੀ, ਉਹ ਕਿਸੇ ਕੰਮ ਦਾ ਨਾ ਰਿਹਾ।। See the chapterਪਵਿੱਤਰ ਬਾਈਬਲ7 ਇਸ ਲਈ ਮੈਂ ਫਰਾਤ ਗਿਆ ਅਤੇ ਪੁੱਟ ਕੇ ਲੰਗੋਟੀ ਕੱਢ ਲਈ। ਮੈਂ ਇਸ ਨੂੰ ਚੱਟਾਨਾਂ ਦੀਆਂ ਜਿਨ੍ਹਾਂ ਤ੍ਰੇੜਾਂ ਵਿੱਚ ਛੁਪਾਇਆ ਸੀ ਉੱਥੋਂ ਕੱਢ ਲਿਆ। ਪਰ ਹੁਣ ਮੈਂ ਲੰਗੋਟੀ ਨੂੰ ਪਹਿਨ ਨਹੀਂ ਸੱਕਦਾ ਸਾਂ ਕਿਉਂ ਕਿ ਇਹ ਬਰਬਾਦ ਹੋ ਚੁੱਕੀ ਸੀ। ਇਹ ਕਿਸੇ ਕੰਮ ਦੀ ਨਹੀਂ ਸੀ। See the chapter |