ਯਿਰਮਿਯਾਹ 13:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਐਉਂ ਹੀ ਯਹੂਦਾਹ ਦੇ ਹੰਕਾਰ ਅਤੇ ਯਰੂਸ਼ਲਮ ਦੇ ਵੱਡੇ ਹੰਕਾਰ ਨੂੰ ਵਿਗਾੜ ਦਿਆਂਗਾ See the chapterਪਵਿੱਤਰ ਬਾਈਬਲ O.V. Bible (BSI)9 ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਮੈਂ ਇਉਂ ਹੀ ਯਹੂਦਾਹ ਦੇ ਹੰਕਾਰ ਅਤੇ ਯਰੂਸ਼ਲਮ ਦੇ ਵੱਡੇ ਹੰਕਾਰ ਨੂੰ ਵਿਗਾੜ ਦਿਆਂਗਾ See the chapterਪਵਿੱਤਰ ਬਾਈਬਲ9 ਯਹੋਵਾਹ ਨੇ ਇਹ ਆਖਿਆ, “ਜਿਵੇਂ ਕਿ ਲੰਗੋਟੀ ਖਰਾਬ ਹੋ ਜਾਂਦੀ ਹੈ ਅਤੇ ਕਿਸੇ ਕੰਮ ਦੀ ਨਹੀਂ ਰਹਿੰਦੀ, ਮੈਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦਾ ਝੂਠਾ ਘੁਮੰਡ ਬਰਬਾਦ ਕਰ ਦਿਆਂਗਾ। See the chapter |