ਯਿਰਮਿਯਾਹ 15:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ। See the chapterਪਵਿੱਤਰ ਬਾਈਬਲ O.V. Bible (BSI)2 ਤਾਂ ਐਉਂ ਹੋਵੇਗਾ ਕਿ ਜਦ ਓਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ? ਤਾਂ ਤੂੰ ਓਹਨਾਂ ਨੂੰ ਆਖ, ਯਹੋਵਾਹ ਇਉਂ ਫ਼ਰਮਾਉਂਦਾ ਹੈ, - ਜਿਹੜੇ ਮੌਤ ਲਈ ਹਨ, ਓਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ, ਓਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ, ਓਹ ਕਾਲ ਵੱਲ, ਜਿਹੜੇ ਕੈਦ ਲਈ ਹਨ, ਓਹ ਕੈਦ ਵੱਲ ਚੱਲੇ ਜਾਣ।। See the chapterਪਵਿੱਤਰ ਬਾਈਬਲ2 ਭਾਵੇਂ ਉਹ ਲੋਕ ਤੈਨੂੰ ਪੁੱਛਣ, ‘ਅਸੀਂ ਕਿੱਧਰ ਜਾਵਾਂਗੇ?’ ਤੂੰ ਉਨ੍ਹਾਂ ਨੂੰ ਇਹ ਦੱਸ, ਇਹੀ ਹੈ ਜੋ ਯਹੋਵਾਹ ਆਖਦਾ ਹੈ, “‘ਮੈਂ ਕੁਝ ਲੋਕਾਂ ਦੀ ਚੋਣ ਮਰਨ ਲਈ ਕੀਤੀ ਹੈ। ਉਹ ਲੋਕ ਮਰ ਜਾਵਣਗੇ। ਮੈਂ ਕੁਝ ਲੋਕਾਂ ਨੂੰ ਤਲਵਾਰਾਂ ਨਾਲ ਮਾਰੇ ਜਾਣ ਲਈ ਚੁਣਿਆ ਹੈ। ਉਹ ਲੋਕ ਤਲਵਾਰਾਂ ਨਾਲ ਮਾਰੇ ਜਾਣਗੇ। ਕੁਝ ਲੋਕਾਂ ਨੂੰ ਮੈਂ ਭੁੱਖ ਨਾਲ ਮਰਨ ਲਈ ਚੁਣਿਆ ਹੈ। ਉਹ ਲੋਕ ਭੁੱਖ ਨਾਲ ਮਰ ਜਾਣਗੇ। ਕੁਝ ਲੋਕਾਂ ਦੀ ਚੋਣ ਮੈਂ ਫ਼ੜੇ ਜਾਣ ਲਈ ਅਤੇ ਬਾਹਰਲੇ ਦੇਸ਼ ਭੇਜੇ ਜਾਣ ਲਈ ਕੀਤੀ ਹੈ। ਉਹ ਲੋਕ ਉਸ ਬਾਹਰਲੇ ਦੇਸ਼ ਅੰਦਰ ਕੈਦੀ ਬਣਨਗੇ। See the chapter |