ਯਿਰਮਿਯਾਹ 15:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਮੈਂ ਉਹਨਾਂ ਨੂੰ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਪੁੱਤਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਹੋਣ ਲਈ ਦਿਆਂਗਾ। See the chapterਪਵਿੱਤਰ ਬਾਈਬਲ O.V. Bible (BSI)4 ਮੈਂ ਓਹਨਾਂ ਨੂੰ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੇ ਪੁੱਤ੍ਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈ ਹੋਣ ਲਈ ਦਿਆਂਗਾ।। See the chapterਪਵਿੱਤਰ ਬਾਈਬਲ4 ਮੈਂ ਯਹੂਦਾਹ ਦੇ ਲੋਕਾਂ ਨੂੰ ਧਰਤੀ ਦੇ ਸਾਰੇ ਲੋਕਾਂ ਲਈ ਕਿਸੇ ਭਿਆਨਕ ਚੀਜ਼ ਦੀ ਇੱਕ ਮਿਸਾਲ ਬਣਾਵਾਂਗਾ। ਮੈਂ ਯਹੂਦਾਹ ਦੇ ਲੋਕਾਂ ਨਾਲ ਮਨੱਸ਼ਹ ਦੇ ਯਰੂਸ਼ਲਮ ਵਿੱਚ ਕਰਨ ਬਦਲੇ ਇਹੀ ਕਰਾਂਗਾ। ਮਨੱਸ਼ਹ ਪਾਤਸ਼ਾਹ ਹਿਜ਼ਕੀਯਾਹ ਦਾ ਪੁੱਤਰ ਸੀ। ਮਨੱਸ਼ਹ ਯਹੂਦਾਹ ਦਾ ਪਾਤਸ਼ਾਹ ਸੀ।’ See the chapter |