ਯਿਰਮਿਯਾਹ 15:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਹ ਜਿਸ ਨੇ ਸੱਤ ਜਣੇ ਸਨ ਮਾੜੀ ਹੋ ਗਈ ਹੈ, ਉਸ ਜਾਨ ਦੇ ਦਿੱਤੀ, ਜਦ ਅਜੇ ਦਿਨ ਹੀ ਸੀ ਉਹ ਦਾ ਸੂਰਜ ਲਹਿ ਗਿਆ, ਉਹ ਸ਼ਰਮਿੰਦੀ ਅਤੇ ਬੇਪਤ ਹੋਈ, ਮੈਂ ਉਹਨਾਂ ਦੇ ਰਹਿੰਦੇ-ਖੂਹੰਦੇ ਨੂੰ ਉਹਨਾਂ ਦੇ ਵੈਰੀਆਂ ਦੇ ਸਾਹਮਣੇ ਤਲਵਾਰ ਦੇ ਹਵਾਲੇ ਕਰਾਂਗਾ, ਯਹੋਵਾਹ ਦਾ ਵਾਕ ਹੈ। See the chapterਪਵਿੱਤਰ ਬਾਈਬਲ O.V. Bible (BSI)9 ਉਹ ਜਿਸ ਨੇ ਸੱਤ ਜਣੇ ਸਨ ਮਾੜੀ ਹੋ ਗਈ ਹੈ, ਉਸ ਜਾਨ ਦੇ ਦਿੱਤੀ, ਜਦ ਅੱਜੇ ਦਿਨ ਹੀ ਸੀ ਉਹ ਦਾ ਸੂਰਜ ਲਹਿ ਗਿਆ, ਉਹ ਸ਼ਰਮਿੰਦੀ ਅਤੇ ਬੇਪਤ ਹੋਈ, ਮੈਂ ਓਹਨਾਂ ਦੇ ਰਹਿੰਦੇ ਖੂਹੰਦੇ ਨੂੰ ਓਹਨਾਂ ਦੇ ਵੈਰੀਆਂ ਦੇ ਸਾਹਮਣੇ ਤਲਵਾਰ ਦੇ ਹਵਾਲੇ ਕਰਾਂਗਾ, ਯਹੋਵਾਹ ਦਾ ਵਾਕ ਹੈ।। See the chapterਪਵਿੱਤਰ ਬਾਈਬਲ9 ਦੁਸ਼ਮਣ ਤਲਵਾਰਾਂ ਨਾਲ ਹਮਲਾ ਕਰੇਗਾ, ਤੇ ਲੋਕਾਂ ਨੂੰ ਮਾਰੇਗਾ। ਉਹ ਯਹੂਦਾਹ ਦੇ ਬਚੇ ਹੋਏ ਲੋਕਾਂ ਨੂੰ ਮਾਰ ਦੇਣਗੇ। ਭਾਵੇਂ ਕਿਸੇ ਔਰਤ ਦੇ ਸੱਤ ਪੁੱਤਰ ਵੀ ਹੋਣ, ਪਰ ਉਹ ਸਾਰੇ ਹੀ ਮਰ ਜਾਣਗੇ। ਉਹ ਜ਼ਾਰ-ਜ਼ਾਰ ਰੋਵੇਗੀ ਜਦੋਂ ਤੀਕ ਉਹ ਸਾਹ ਲੈਣ ਤੋਂ ਵੀ ਨਿਤਾਣੀ ਨਹੀਂ ਹੋ ਜਾਂਦੀ। ਉਹ ਬਹੁਤ ਉਪਰਾਮ ਤੇ ਉਲਝੀ ਹੋਈ ਹੋਵੇਗੀ। ਉਸਦਾ ਚਮਕੀਲਾ ਦਿਨ ਉਦਾਸੀ ਨਾਲ, ਹਨੇਰਾ ਹੋ ਜਾਵੇਗਾ।” See the chapter |