ਯਿਰਮਿਯਾਹ 17:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਹੇ ਖੇਤ ਵਿਚਲੇ ਮੇਰੇ ਪਰਬਤ, ਤੇਰਾ ਮਾਲ ਅਤੇ ਤੇਰੇ ਸਾਰੇ ਖਜ਼ਾਨੇ, ਤੇਰੇ ਉੱਚੇ ਸਥਾਨ ਤੇਰੀਆਂ ਸਾਰੀਆਂ ਹੱਦਾਂ ਵਿੱਚ ਪਾਪ ਦੇ ਕਾਰਨ ਮੈਂ ਲੁੱਟੇ ਜਾਣ ਲਈ ਦੇ ਦਿਆਂਗਾ See the chapterਪਵਿੱਤਰ ਬਾਈਬਲ O.V. Bible (BSI)3 ਹੇ ਖੇਤ ਵਿਚਲੇ ਮੇਰੇ ਪਹਾੜ, ਤੇਰਾ ਮਾਲ ਅਤੇ ਤੇਰੇ ਸਾਰੇ ਖ਼ਜ਼ਾਨੇ, ਤੇਰੇ ਉੱਚੇ ਅਸਥਾਨ ਤੇਰੀਆਂ ਸਾਰੀਆਂ ਹੱਦਾਂ ਵਿੱਚ ਪਾਪ ਦੇ ਕਾਰਨ ਮੈਂ ਲੁੱਟੇ ਜਾਣ ਲਈ ਦੇ ਦਿਆਂਗਾ See the chapterਪਵਿੱਤਰ ਬਾਈਬਲ3 ਉਹ ਇਹ ਗੱਲਾਂ ਖੁਲ੍ਹੇ ਦੇਸ਼ ਅੰਦਰ ਪਹਾੜਾਂ ਉੱਤੇ ਯਾਦ ਕਰਦੇ ਨੇ। ਯਹੂਦਾਹ ਦੇ ਲੋਕਾਂ ਕੋਲ ਬਹੁਤ ਖਜ਼ਾਨੇ ਨੇ। ਇਹ ਚੀਜ਼ਾਂ ਮੈਂ ਹੋਰਨਾਂ ਲੋਕਾਂ ਨੂੰ ਦੇ ਦੇਵਾਂਗਾ। ਲੋਕ ਤੁਹਾਡੇ ਦੇਸ਼ ਦੀਆਂ ਸਾਰੀਆਂ ਉੱਚੀਆਂ ਥਾਵਾਂ ਨੂੰ ਤਬਾਹ ਕਰ ਦੇਣਗੇ। ਤੁਸੀਂ ਉਨ੍ਹਾਂ ਥਾਵਾਂ ਉੱਤੇ ਉਪਾਸਨਾ ਕੀਤੀ ਸੀ ਅਤੇ ਇਹ ਪਾਪ ਸੀ। See the chapter |