ਯਿਰਮਿਯਾਹ 17:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖ਼ਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ? See the chapterਪਵਿੱਤਰ ਬਾਈਬਲ O.V. Bible (BSI)9 ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖਰਾਬ ਹੈ, ਉਹ ਨੂੰ ਕੌਣ ਜਾਣ ਸੱਕਦਾ ਹੈ? See the chapterਪਵਿੱਤਰ ਬਾਈਬਲ9 “ਬੰਦੇ ਦਾ ਮਨ ਬਹੁਤ ਚਲਾਕ ਹੁੰਦਾ ਹੈ! ਹੋ ਸੱਕਦਾ ਹੈ ਕਿ ਮਨ ਰੋਗੀ ਹੋਵੇ ਅਤੇ ਕੋਈ ਸੱਚਮੁੱਚ ਇਸ ਨੂੰ ਨਾ ਸਮਝੇ। See the chapter |